Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਗੜ੍ਹਦੀਵਾਲਾ-ਦਸੂਹਾ ਮੇਨ ਰੋਡ ‘ਤੇ ਪੇਂਟ ਦੀ ਦੁਕਾਨ ‘ਚ ਅਚਾਨਕ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ ਹੋਣ ਦਾ ਖਦਸ਼ਾ

ਗੜ੍ਹਦੀਵਾਲਾ : ਗੜ੍ਹਦੀਵਾਲਾ ਦਸੂਹਾ ਮੇਨ ਰੋੜ ‘ਤੇ ਨਜ਼ਦੀਕ ਪੇਂਟ ਦੀ ਦੁਕਾਨ ਨੂੰ ਰਾਤ ਕਰੀਬ 8 ਵਜੇ ਜਬਰਦਸਤ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅੱਗ ਇੰਨੀ ਜਬਰਦਸਤ ਸੀ ਕਿ ਦੁਕਾਨ ‘ਚ ਰੱਖਿਆ ਪੇਂਟ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਸਥਾਨਕ ਲੋਕਾਂ ਨੇ ਦੁਕਾਨ ਦੇ ਅੰਦਰੋਂ ਧੂੰਆਂ ਨਿਕਲਦਾ ਦੇਖ ਕੇ ਦੁਕਾਨ ਮਾਲਕ ਅਤੇ ਮੌਕੇ ‘ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਇਹ ਅੱਗ ਲੱਗਣ ਨਾਲ ਦੁਕਾਨ ‘ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਖਦਸ਼ਾ ਜਤਾਇਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦੇ ਅਸਲੀ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ।

Vinkmag ad
Share Our Daily Posts

News Desk

Read Previous

ਰਾਮ ਰਹੀਮ ਦੀ ਪੈਰੋਲ ਤੁਰੰਤ ਰੱਦ ਕਰੋ ਤੇ ਯੂ-ਟਿਊਬ ਤੋਂ ਗੀਤ ’ਸਾਡੀ ਨਿੱਤ ਦੀਵਾਲੀ’ ਹਟਾਓ; ਚੰਡੀਗੜ੍ਹ ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ

Read Next

ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਈ 22ਵੀਂ ਮਹਾਨ ਪੈਦਲ ਯਾਤਰਾ