Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਕਬੱਡੀ ਖਿਡਾਰੀ ਨੰਗਲ ਅੰਬੀਆਂ ਦੀ ਪਤਨੀ ਟਵਿੱਟਰ ‘ਤੇ ਹੋਈ ਲਾਈਵ, ਪੁਲਿਸ ‘ਤੇ ਮੁਲਜ਼ਮ ਨੂੰ ਨਾ ਫੜਨ ਦੇ ਲਾਏ ਇਲਜ਼ਾਮ

ਜਲੰਧਰ : ਮਰਹੂਮ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੇ ਅੱਜ ਟਵਿੱਟਰ ‘ਤੇ ਪਹਿਲੀ ਵਾਰ ਲਾਈਵ ਹੋ ਕੇ ਆਪਣੇ ਪਤੀ ਦੇ ਕਤਲ ‘ਚ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਲਈ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਏ ਹਨ। ਰੁਪਿੰਦਰ ਕੌਰ ਵੱਲੋਂ ਲਾਈਵ ਹੋ ਕੇ ਕੀਤੀ ਗਈ ਗੱਲਬਾਤ ਦੌਰਾਨ ਦੱਸਿਆ ਗਿਆ ਹੈ ਕਿ ਉਸ ਦੇ ਪਤੀ ਸੰਦੀਪ ਦੇ ਕਤਲ ਦੇ ਮਾਮਲੇ ‘ਚ ਨਾਮਜ਼ਦ ਕੀਤੇ ਗਏ ਮੁਲਜ਼ਮ ਸੁਰਜਨ ਸਿੰਘ ਚੱਠਾ ਇਸ ਵੇਲੇ ਨਕੋਦਰ ਦੇ ਕਰਤਾਰ ਪੈਲੇਸ ‘ਚ ਮੌਜੂਦ ਹਨ। ਪਰ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ।

ਜਦੋਂ ਉਸ ਨੇ ਜ਼ਿਲ੍ਹਾ ਪੁਲਿਸ ਦੇਹਾਤੀ ਦੇ ਮੁਖੀ ਨੂੰ ਵੁਆਇਸ ਮੈਸੇਜ ਕਰ ਕੇ ਸੁਰਜਨ ਸਿੰਘ ਚੱਠਾ ਦੇ ਨਕੋਦਰ ‘ਚ ਮੌਜੂਦ ਹੋਣ ਦੀ ਜਾਣਕਾਰੀ ਦਿੱਤੀ ਤੇ ਮੰਗ ਕੀਤੀ ਕਿ ਮੁਲਜ਼ਮ ਨੂੰ ਮੌਕੇ ‘ਤੇ ਜਾ ਕੇ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਰੁਪਿੰਦਰ ਕੌਰ ਨੇ ਕਿਹਾ ਕਿ ਐੱਸਐੱਸਪੀ ਨੇ ਇਹ ਕਹਿ ਕੇ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਕੋਲ ਸੁਰਜਨ ਸਿੰਘ ਚੱਠਾ ਖਿਲਾਫ ਕੋਈ ਸਬੂਤ ਨਹੀਂ ਹਨ। ਸੰਦੀਪ ਦੀ ਪਤਨੀ ਨੇ ਇਲਜ਼ਾਮ ਲਾਇਆ ਕਿ ਪੁਲਿਸ ਨੇ ਨੰਗਲ ਅੰਬੀਆਂ ਦੇ ਕਤਲ ਦੇ ਮਾਮਲੇ ‘ਚ ਕਾਰਵਾਈ ਦੌਰਾਨ ਆਪ ਹੀ ਸੁਰਜਨ ਸਿੰਘ ਚੱਠਾ ਨੂੰ ਨਾਮਜ਼ਦ ਕੀਤਾ ਸੀ ਪਰ ਹੁਣ ਖ਼ੁਦ ਹੀ ਕਾਰਵਾਈ ਕਰਨ ਤੋਂ ਭੱਜ ਰਹੀ ਹੈ।

Vinkmag ad
Share Our Daily Posts

News Desk

Read Previous

ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਈ 22ਵੀਂ ਮਹਾਨ ਪੈਦਲ ਯਾਤਰਾ

Read Next

ਪ੍ਰਦੂਸ਼ਣ ਦਾ ਪੱਧਰ ਫਿਰ ਵਿਗੜਿਆ, ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ’ਚ ਸਭ ਤੋਂ ਵੱਧ ਸੜ ਰਹੀ ਪਰਾਲੀ