Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਪੰਜਾਬ ਦੇ 16 ਅਧਿਕਾਰੀਆਂ ਸਮੇਤ 63 ਪੁਲਿਸ ਅਫ਼ਸਰਾਂ ਨੂੰ ਮਿਲੇਗਾ ‘ਵਿਸ਼ੇਸ਼ ਆਪ੍ਰੇਸ਼ ਮੈਡਲ’

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘ਕੇਂਦਰੀ ਗ੍ਰਹਿ ਮੰਤਰੀ ਵੱਲੋਂ ਵਿਸ਼ੇਸ਼ ਆਪ੍ਰੇਸ਼ਨ ਮੈਡਲ-2022’ (Special Operation Medal) ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਮੈਡਲ ਦੇਸ਼ ਦੇ 63 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ। ਇਨ੍ਹਾਂ ਵਿਚੋਂ IPS ਪ੍ਰਮੋਦ ਬਾਨ ਤੇ DIG ਗੁਰਪ੍ਰੀਤ ਸਿੰਘ ਭੁੱਲਰ ਸਮੇਤ 16 ਪੰਜਾਬ ਪੁਲਿਸ ‘ਚ ਸੇਵਾਵਾਂ ਦੇ ਰਹੇ ਹਨ। ਦਰਅਸਲ ਅੱਜ ਯਾਨੀ 31 ਅਕਤੂਬਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ ਜੈਅੰਤੀ ਮੌਕੇ ਵੱਡੇ ਪੱਧਰ ‘ਤੇ ਦੇਸ਼ ਭਰ ਵਿਚ ਰਨ ਫਾਰ ਯੂਨਿਟੀ ਪ੍ਰੋਗਾਰਮ ਮਨਾਇਆ ਜਾ ਰਿਹਾ ਹੈ।

ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬੇ ਦੇ ਡੀਜੀਪੀ ਆਫਿਸ ‘ਚ ਪੱਤਰ ਭੇਜ ਕੇ ਸਾਰੇ ਪੁਲਿਸ ਅਧਿਕਾਰੀਆਂ ਦੇ ਪ੍ਰੋਫਾਈਲ ਮੰਗੇ ਹਨ। ਗ੍ਰਹਿ ਮੰਤਰਾਲੇ ਨੇ ਆਪਣੇ ਪੱਤਰ ‘ਚ ਲਿਖਿਆ ਹੈ ਕਿ ਸਾਰੇ ਅਧਿਕਾਰੀਆਂ ਦੇ ਪ੍ਰੋਫਾਈਲ ਹਿੰਦੀ ਜਾਂ ਅੰਗਰੇਜ਼ੀ ਵਿਚ ਭੇਜੇ ਜਾਣ। ਸਾਲ 2021 ਦੇ ਸਰਵਿਸ ਰਿਕਾਰਡ ਅਨੁਸਾਰ ਉਨ੍ਹਾਂ ਦੇ ਨਾਂ ਨਾਲ ਅਹੁਦਿਆਂ ਦੇ ਨਾਂ ਵੀ ਦੱਸੇ ਜਾਣ। ਹਾਲਾਂਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਪੱਤਰ ਵਿਚ ਇਹ ਨਹੀਂ ਦੱਸਿਆ ਗਿਆ ਹੈ ਕਿ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਿਸ ਤਰੀਕ ਨੂੰ ਕੀਤਾ ਜਾਵੇਗਾ।

 

Vinkmag ad
Share Our Daily Posts

News Desk

Read Previous

ਪ੍ਰਦੂਸ਼ਣ ਦਾ ਪੱਧਰ ਫਿਰ ਵਿਗੜਿਆ, ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ’ਚ ਸਭ ਤੋਂ ਵੱਧ ਸੜ ਰਹੀ ਪਰਾਲੀ

Read Next

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਲੰਧਰ ਅਦਾਲਤ ’ਚ ਪੇਸ਼ੀ, ਅੰਮਿ੍ਰਤਸਰ ਪੁਲਿਸ ਨੇ 10 ਦਿਨਾ ਰਿਮਾਂਡ ’ਤੇ ਲਿਆ