Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜਲੰਧਰ ਅਦਾਲਤ ’ਚ ਪੇਸ਼ੀ, ਅੰਮਿ੍ਰਤਸਰ ਪੁਲਿਸ ਨੇ 10 ਦਿਨਾ ਰਿਮਾਂਡ ’ਤੇ ਲਿਆ

ਜਲੰਧਰ/ਅੰਮਿ੍ਰਤਸਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਨੂੰ ਪੁਲਿਸ ਨੇ ਸੋਮਵਾਰ ਨੂੰ ਮੁੜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ। 21 ਅਕਤੂਬਰ ਨੂੰ ਜਲੰਧਰ ਦੀ ਅਦਾਲਤ ਨੇ ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ’ਚ ਗੈਂਗਸਟਰ ਲਾਰੈਂਸ ਦਾ 31 ਅਕਤੂਬਰ ਤਕ 10 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਰਿਮਾਂਡ ਦੀ ਮਿਆਦ ਪੂਰੀ ਹੋਣ ’ਤੇ ਉਸ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। 2021 ’ਚ ਅੰਮਿ੍ਰਤਸਰ ਵਿਚ ਗੈਂਗਸਟਰ ਹਥਿਆਰਾਂ ਸਮੇਤ ਫੜੇ ਗਏ ਸਨ।

ਉਹ ਅੰਮਿ੍ਰਤਸਰ ’ਚ ਦੋਹਰੇ ਕਤਲ ਕੇਸ ਵਿੱਚ ਵੀ ਪੁਲਿਸ ਨੂੰ ਲੋੜੀਂਦਾ ਸੀ। ਜਲੰਧਰ ਪੁਲਿਸ ਨੇ ਪੁੱਛਗਿੱਛ ਪੂਰੀ ਕਰਨ ਤੋਂ ਬਾਅਦ ਅੰਮਿ੍ਰਤਸਰ ਪੁਿਲਸ ਨੇ ਉਸ ਨੂੰ ਰਿਮਾਂਡ ’ਤੇ ਲੈ ਲਿਆ ਹੈ। ਅੰਮਿ੍ਰਤਸਰ ਦਿਹਾਤੀ ਪੁਲਿਸ ਵੱਲੋਂ ਸੋਮਵਾਰ ਨੂੰ ਗੈਂਗਸਟਰ ਲਾਰੈਂਸ ਤੋਂ ਪੁੱਛਗਿੱਛ ਲਈ ਟਰਾਂਜਿਟ ਰਿਮਾਂਡ ਲਿਆ ਗਿਆ ਹੈ।

ਅੰਮਿ੍ਰਤਸਰ ਅਦਾਲਤ ’ਚ ਕੀਤਾ ਪੇਸ਼

ਏਡੀਸੀਪੀ ਕਮਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਜਲੰਧਰ ਪੁਲਿਸ ਨੇ ਕਾਤਲਾਂ ਤੋਂ ਪੁੱਛਗਿੱਛ ਕਰਨੀ ਸੀ, ਪੁੱਛਗਿੱਛ ਪੂਰੀ ਕਰਕੇ ਉਨ੍ਹਾਂ ਨੂੰ ਦੁਬਾਰਾ ਪੇਸ਼ ਕੀਤਾ ਹੈ। ਉੱਥੇ ਹੀ ਬਦਨਾਮ ਗੈਂਗਸਟਰ ਲਾਰੈਂਸ਼ ਬਿਸ਼ਨੋਈ ਨੂੰ ਕੁਝ ਦਿਨ ਪਹਿਲਾਂ ਅੰਮਿ੍ਰਤਸਰ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਹੈ। ਬਿਸ਼ਨੋਈ ਨੂੰ ਘਰਿੰਡਾ ’ਚ ਕੁਝ ਦਿਨ ਪਹਿਲਾਂ ਡਬਲ ਐਨਕਾਊਂਟਰ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਸੀ।

Vinkmag ad
Share Our Daily Posts

News Desk

Read Previous

ਪੰਜਾਬ ਦੇ 16 ਅਧਿਕਾਰੀਆਂ ਸਮੇਤ 63 ਪੁਲਿਸ ਅਫ਼ਸਰਾਂ ਨੂੰ ਮਿਲੇਗਾ ‘ਵਿਸ਼ੇਸ਼ ਆਪ੍ਰੇਸ਼ ਮੈਡਲ’

Read Next

ਅਦਾਲਤ ’ਚ ਪੇਸ਼ ਨਾ ਹੋਣ ’ਤੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਨੂੰ 25 ਹਜ਼ਾਰ ਰੁਪਏ ਜੁਰਮਾਨਾ, ਜਾਣੋ ਕੀ ਹੈ ਮਾਮਲਾ