Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਭਿੱਖੀਵਿੰਡ ‘ਚ ਜ਼ਮੀਨੀ ਵੰਡ ਨੂੰ ਲੈ ਕੇ ਭਤੀਜੇ ਨੇ ਚਲਾਈਆਂ ਗੋਲ਼ੀਆਂ, ਚਾਚੇ ਦੀ ਮੌਤ, ਚਚੇਰਾ ਭਰਾ ਜ਼ਖ਼ਮੀ

ਭਿਖੀਵਿੰਡ : ਸਰਹੱਦੀ ਪਿੰਡ ਡੱਲ ਵਿਖੇ ਮੰਗਲਵਾਰ ਨੂੰ ਜ਼ਮੀਨੀ ਵੰਡ ਨੂੰ ਲੈ ਕੇ ਹੋਏ ਵਿਵਾਦ ‘ਤੇ ਭਤੀਜੇ ਨਛੱਤਰ ਸਿੰਘ ਪੁੱਤਰ ਪ੍ਰਤਾਪ ਸਿੰਘ ਨੇ ਚਾਚੇ ਤੇ ਉਸ ਦੇ ਪੁੱਤਰ ਉੱਪਰ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਚਾਚੇ ਜਸਬੀਰ ਸਿੰਘ ਫ਼ੌਜੀ ਪੁੱਤਰ ਵਿਰਸਾ ਸਿੰਘ ਵਾਸੀ ਡੱਲ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਪੁੱਤਰ ਦਲੇਰ ਸਿੰਘ ਢਿੱਡ ‘ਚ ਗੋਲ਼ੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ‘ਚ ਉਸ ਨੂੰ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਖਾਲੜਾ ਪੁਲਿਸ ਇਕ ਘੰਟਾ ਬੀਤ ਜਾਣ ‘ਤੇ ਵੀ ਨਹੀਂ ਪਹੁੰਚੀ।

Vinkmag ad
Share Our Daily Posts

News Desk

Read Previous

ਭੋਗਪੁਰ ਦੇ ਪਿੰਡ ਚੱਕ ਝੰਡੂ ‘ਚ ਲੁਕੇ 3-4 ਗੈਂਗਸਟਰ, 2 ਫੜੇ ; ਦਿੱਲੀ ਪੁਲਿਸ ਨੇ ਤੜਕੇ ਕੀਤੀ ਛਾਪੇਮਾਰੀ

Read Next

ਨਕਲੀ ਬਿਲਿੰਗ ਨੂੰ ਲੈ ਕੇ ਲੁਧਿਆਣਾ ਵਿਜੀਲੈਂਸ ਨੇ ਸਿੱਖਿਆ ਵਿਭਾਗ ਦੇ ਸਾਬਕਾ ਡਿਪਟੀ ਡੀਈਓ ਸਣੇ ਇਕ ਹੋਰ ਨੂੰ ਕੀਤਾ ਕਾਬੂ