Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਨਕਲੀ ਬਿਲਿੰਗ ਨੂੰ ਲੈ ਕੇ ਲੁਧਿਆਣਾ ਵਿਜੀਲੈਂਸ ਨੇ ਸਿੱਖਿਆ ਵਿਭਾਗ ਦੇ ਸਾਬਕਾ ਡਿਪਟੀ ਡੀਈਓ ਸਣੇ ਇਕ ਹੋਰ ਨੂੰ ਕੀਤਾ ਕਾਬੂ

ਲੁਧਿਆਣਾ : ਅੱਜ ਵਿਜੀਲੈਂਸ ਨੇ ਵੱਡੀ ਕਾਰਵਾਈ ਪਾਉਂਦਿਆਂ ਸਿੱਖਿਆ ਵਿਭਾਗ ਦੇ ਸਾਬਕਾ ਡਿਪਟੀ ਡੀਈਓ ਨੂੰ ਕਾਬੂ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਸ ਨੂੰ ਲੁਧਿਆਣਾ ਵਿਜੀਲੈਂਸ ਨੇ ਸਿੱਖਿਆ ਵਿਭਾਗ ਵਿਚ ਨਕਲੀ ਬਿਲਿੰਗ ਨੂੰ ਲੈ ਕੇ ਕਾਬੂ ਕੀਤਾ ਹੈ। ਉਸ ਦੇ ਨਾਲ ਇਕ ਟੈਂਟ ਹਾਊਸ ਦੇ ਮਾਲਕ ਨੂੰ ਵੀ ਕਾਬੂ ਕੀਤਾ ਗਿਆ ਹੈ। ਡੀਈਓ ਗੁਰਦਾਸਪੁਰ ਵਿਜੀਲੈਂਸ ਵੱਲੋਂ ਉਨ੍ਹਾਂ ਦੋਵਾਂ ਨੂੰ 2016-17 ਦੇ ਇਕ ਮਾਮਲੇ ਵਿਚ ਹਿਰਾਸਤ ’ਚ ਲਿਆ ਗਿਆ ਹੈ।

ਖਬਰ ਅਪਡੇਟ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਭਿੱਖੀਵਿੰਡ ‘ਚ ਜ਼ਮੀਨੀ ਵੰਡ ਨੂੰ ਲੈ ਕੇ ਭਤੀਜੇ ਨੇ ਚਲਾਈਆਂ ਗੋਲ਼ੀਆਂ, ਚਾਚੇ ਦੀ ਮੌਤ, ਚਚੇਰਾ ਭਰਾ ਜ਼ਖ਼ਮੀ

Read Next

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਣਗੇ 10 ਨਵੇਂ ਜੱਜ, ਇਕ ਵਕੀਲ ਤੇ 9 ਨਿਆਇਕ ਅਧਿਕਾਰੀ