Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

NRI ਦੇ ਘਰੋਂ 25 ਤੋਲੇ ਸੋਨਾ ਲੁੱਟ ਕੇ ਬਜ਼ੁਰਗ ਔਰਤ ਦਾ ਕਤਲ ; ਅੱਧੀ ਦਰਜਨ ਤੋਂ ਵੱਧ ਲੁਟੇਰੇ ਵਾਰਦਾਤ ਨੂੰ ਅੰਜ਼ਾਮ ਦੇ ਕੇ ਫ਼ਰਾਰ

ਸ਼ਹਿਣਾ : ਵੀਰਵਾਰ ਸਵੇਰੇ ਕਰੀਬ ਪੰਜ ਵਜੇ 5-6 ਅਣਪਛਾਤੇ ਲੁਟੇਰਿਆਂ ਨੇ ਪਿੰਡ ਸ਼ਹਿਣਾ ਦੇ ਬਜ਼ੁਰਗ ਐਨਆਰਆਈ ਲਛਮਣ ਸਿੰਘ ਤੇ ਅਮਰਜੀਤ ਕੌਰ ਦੇ ਘਰ ਕਰੀਬ 25 ਤੋਲੇ ਸੋਨਾ ਲੁੱਟ ਕੇ ਅਮਰਜੀਤ ਕੌਰ ਦਾ ਕਤਲ ਕਰਕੇ ਫਰਾਰ ਹੋ ਗਏ।


ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ, ਐੱਸਪੀ (ਐੱਚ) ਮੇਜਰ ਸਿੰਘ, ਉੱਪ ਕਪਤਾਨ ਪੁਲਿਸ ਜਾਂਚ ਬਰਨਾਲਾ ਮਾਨਵਜੀਤ ਸਿੰਘ, ਉੱਪ ਕਪਤਾਨ ਪੁਲਿਸ ਤਪਾ ਰਵਿੰਦਰ ਸਿੰਘ ਰੰਧਾਵਾ, ਸੀਆਈਏ ਇੰਚਾਰਜ ਬਲਜੀਤ ਸਿੰਘ, ਐੱਸਐੱਚਓ ਸ਼ਹਿਣਾ ਜਗਦੇਵ ਸਿੰਘ ਸਿੱਧੂ, ਐੱਸਐੱਚਓ ਭਦੌੜ ਬਲਤੇਜ ਸਿੰਘ, ਮੋਬਾਇਲ ਫਰੈਂਸਿਕ ਫਿੰਗਰ ਟੀਮ, ਮੋਬਾਇਲ ਫਰੈਂਸਿੰਕ ਡੌਗ ਸਕੁਾਇਡ ਟੀਮਓ ਘਟਨਾ ਸਥਾਨ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬੀ ਮੂਲ ਦੇ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਆਸਟ੍ਰੇਲੀਆ ਸਰਕਾਰ ਦੇਵੇਗੀ ਕਰੋੜਾਂ ਰੁਪਏ, ਹੱਤਿਆ ਦਾ ਹੈ ਮਾਮਲਾ

Read Next

ਬੀਬੀ ਜਗੀਰ ਕੌਰ ਨਹੀਂ ਛੱਡੇਗੀ ਪਾਰਟੀ, ਚੋਣ ਲੜਨ ਬਾਰੇ ਦਿੱਤੇ ਇਹ ਬਿਆਨ