Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 15, 2026

ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀ ਲੱਗਣ ਨਾਲ ਮੌਤ

ਅੰਮ੍ਰਿਤਸਰ: ਮਜੀਠਾ ਰੋਡ ਸਥਿਤ ਸ਼੍ਰੀ ਗੋਪਾਲ ਮੰਦਰ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਵਿਚ ਸੁੱਟੀਆਂ ਹੋਈਆਂ ਹਿੰਦੂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਦੇ ਰੋਸ ਵਜੋਂ ਪਹੁੰਚੇ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਸੁਧੀਰ ਕੁਮਾਰ ਸੂਰੀ ਤੇ ਇਕ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ ਤੇ ਨਜ਼ਦੀਕ ਇਕ ਘਰ ਵਿਚ ਵੜ ਗਿਆ। ਸੂਰੀ ਦੀ ਸੁਰੱਖਿਆ ਵਿਚ ਤਾਇਨਾਤ ਗਾਰਡਾਂ ਨੇ ਵਿਅਕਤੀ ਨੂੰ ਘਰੋਂ ਮੌਕੇ ਤੇ ਵੀ ਫੜ ਲਿਆ।

ਸੂਰੀ ਨੂੰ ਤੁਰੰਤ ਅਸਕੋਰਟ ਹਸਪਤਾਲ਼ ਵਿਚ ਲਿਜਾਇਆ ਗਿਆ, ਜਿਥੇ ਡਾਕਟਰਾਂ ਵਲੋਂ ਸੂਰੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਰੀ ਦੇ ਨਾਲ ਆਏ ਅਹੁਦੇਦਾਰਾਂ ਤੇ ਵੱਖ-ਵੱਖ ਸ਼ਿਵ ਸੈਨਾ ਵਰਕਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ, ਜਿਸਤੋਂ ਬਾਅਦ ਹਾਲਾਤ ਤਣਾਅਪੂਰਨ ਹੋ ਗਿਆ ਤੇ ਬਜ਼ਾਰਾਂ ਵਿਚ ਦੁਕਾਨਾਦਾਰਾਂ ਨੇ ਦੁਕਾਨਾਂ ਬੰਦ ਕਰ ਕੀਤੀਆਂ।

Vinkmag ad
Share Our Daily Posts

News Desk

Read Previous

ਪਰਾਲੀ ‘ਤੇ ਦਿੱਲੀ ਦੇ ਐੱਲ.ਜੀ. ਦੀ ਸੀ.ਐੱਮ. ਮਾਨ ਨੂੰ ਚਿੱਠੀ

Read Next

ਪੀਐੱਮ ਮੋਦੀ ਪੁੱਜੇ ਡੇਰਾ ਬਿਆਸ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਸੰਗਤ ਨੂੰ ਵੀ ਮਿਲੇ