ਅੰਮ੍ਰਿਤਸਰ – ਅੰਮ੍ਰਿਤਸਰ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਈ ਮਹਾਨ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ‘ਚ ਸਮਰਥਕ ਮੌਜੂਦ ਰਹੇ। Share Our Daily Posts