Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਟੀ-20 ਵਿਸ਼ਵ ਕੱਪ-ਭਾਰਤ ਨੇ 71 ਦੌੜਾਂ ਨਾਲ ਹਰਾਇਆ ਜ਼ਿੰਬਾਬਵੇ

ਮੈਲਬੌਰਨ – ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਇਕ ਮੈਚ ਵਿਚ ਭਾਰਤ ਨੇ ਜ਼ਿੰਬਾਬਵੇ ਨੂੰ 71 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾਈਆਂ। ਭਾਰਤ ਵਲੋਂ ਸੂਰਿਆ ਕੁਮਾਰ ਯਾਦਵ 25 ਗੇਂਦਾਂ ‘ਚ 61 ਦੌੜਾਂ ਬਣਾ ਕੇ ਨਾਬਾਦ ਰਹੇ ਜਦਕਿ ਸਲਾਮੀ ਬੱਲੇਬਾਜ਼ ਕੇ.ਐਲ.ਰਾਹੁਲ ਨੇ 35 ਗੇਂਦਾਂ ‘ਚ 51 ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਜ਼ਿੰਬਾਬਵੇ ਦੀ ਟੀਮ 17.2 ਓਵਰਾਂ ‘ਚ 115 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵਲੋਂ ਆਰ. ਅਸ਼ਵਿਨ ਨੇ 54 ਓਵਰਾਂ ‘ਚ 22 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ ਜਦਕਿ ਮੁਹੰਮਦ ਸ਼ੰਮੀ ਨੇ 2 ਓਵਰਾਂ ‘ਚ 14 ਦੌੜਾਂ ਦੇ ਕੇ 2 ਵਿਕਟਾਂ ਹਾਸਲ ਕੀਤੀਆਂ। ਸੈਮੀਫਾਈਨਲ ‘ਚ ਹੁਣ ਭਾਰਤ ਦਾ ਮੁਕਾਬਲਾ ਇੰਗਲੈਂਡ ਨਾਲ ਐਡੀਲੇਡ ਵਿਖੇ ਹੋਵੇਗਾ।

Vinkmag ad
Share Our Daily Posts

News Desk

Read Previous

ਪੰਜ ਤੱਤਾਂ ‘ਚ ਵਿਲੀਨ ਹੋਏ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ

Read Next

NIT ਜਲੰਧਰ ‘ਚ BTech ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਡਾਇਰੀ ‘ਚ ਲਿਖਿਆ ਇਹ ਕਾਰਨ