Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 15, 2026

ਹਜ਼ਾਰਾਂ ਹੀ ਸੱਪ ਫੜਨ ਤੇ ਨਹਿਰਾਂ ‘ਚੋਂ ਲਾਸ਼ਾਂ ਕੱਢਣ ਵਾਲੇ ਨੂੰ ਕੋਬਰਾ ਸੱਪ ਨੇ ਡੰਗਿਆ

ਨੰਗਲ : ਹਜ਼ਾਰਾਂ ਹੀ ਸੱਪ ਫੜਨ ਵਾਲੇ ਅਤੇ ਨਹਿਰਾਂ ‘ਚੋਂ ਲਾਸ਼ਾਂ ਕੱਢਣ ਵਾਲੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਗੋਲਨੀ ਦੇ ਨੌਜਵਾਨ ਕਮਲਪ੍ਰੀਤ ਸੈਣੀ ਨੂੰ ਖ਼ਤਰਨਾਕ ਕੋਬਰਾ ਸੱਪ ਨੇ ਡੰਗਿਆ ।

ਗੰਭੀਰ ਹਾਲਤ ‘ਚ ਰਾਤ 32 ਸੈਕਟਰ ਚੰਡੀਗੜ੍ਹ ਕੀਤਾ ਗਿਆ ਸੀ ਰੈਫਰ । ਮਿਲੀ ਜਾਣਕਾਰੀ ਮੁਤਾਬਿਕ ਕਮਲਪ੍ਰੀਤ ਬੀਤੀ ਰਾਤ ਕਿਸੇ ਪਿੰਡ ‘ਚ ਸੱਪ ਫੜਨ ਗਿਆ ਸੀ ਜਿੱਥੇ ਉਸ ਨਾਲ ਇਹ ਹਾਦਸਾ ਵਾਪਰਿਆ ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌਅ

Read Next

ਮੌਤ ਤੋਂ ਪਹਿਲਾਂ ਕਈ ਗਾਣੇ ਰਿਕਾਰਡ ਕਰ ਗਿਆ ਸੀ ਮੂਸੇਵਾਲਾ, ਨਵੇਂ ਗਾਣਿਆਂ ਨੂੰ ਖ਼ੂਬ ਪਸੰਦ ਕਰ ਰਹੇ ਨੌਜਵਾਨ