Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਹੈੱਡਫੋਨ ਨੇ ਲਈ ਇਕ ਮਾਸੂਮ ਦੀ ਜਾਨ, ਟ੍ਰੇਨ ਦੀ ਲਪੇਟ ‘ਚ ਆਉਣ ਨਾਲ ਨਾਬਾਲਗ ਦੀ ਮੌਤ

ਫਗਵਾੜਾ : ਟ੍ਰੇਨ ਦੀ ਲਪੇਟ ਵਿਚ ਆਉਣ ਨਾਲ ਇਕ ਨਾਬਾਲਗ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਫਗਵਾੜਾ ਵਿਖੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਡਾਕਟਰਾਂ ਨਾਲ ਵੀ ਹੱਥੋਪਾਈ ਕੀਤੀ।

ਮਿਲੀ ਜਾਣਕਾਰੀ ਅਨੁਸਾਰ ਅਨੁਜ ਪੁੱਤਰ ਜੈ ਪ੍ਰਕਾਸ਼ ਜੇਸੀਟੀ ਮਿੱਲ ਰੇਲਵੇ ਲਾਈਨਾਂ ‘ਤੇ ਹੈੱਡਫੋਨ ਲਗਾ ਕੇ ਚਲਿਆ ਆ ਰਿਹਾ ਸੀ ਤਾਂ ਪਿੱਛੋਂ ਟ੍ਰੇਨ ਨੇ ਉਸਨੂੰ ਟੱਕਰ ਮਾਰ ਦਿੱਤੀ। ਗੰਭੀਰ ਹਾਲਾਤ ਵਿੱਚ ਲੜਕੇ ਨੂੰ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ। ਜਿੱਥੇ ਲੜਕੇ ਅਨੁਜ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਵਿਖੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਡਾਕਟਰਾਂ ਤੇ ਸਟਾਫ ਨਾਲ ਹੱਥੋਪਾਈ ਕੀਤੀ। ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਕੁਝ ਲੋਕਾਂ ਨੂੰ ਰਾਊਂਡਅਪ ਕੀਤਾ। ਸਿਵਲ ਹਸਪਤਾਲ ਦਾ ਸਟਾਫ ਅਤੇ ਡਾਕਟਰ ਖ਼ਬਰ ਲਿਖੇ ਜਾਣ ਤਕ ਧਰਨਾ ਲਗਾ ਕੇ ਬੈਠੇ ਸਨ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਦਰਿੰਦਗੀ ਦੀ ਇੰਤਹਾ ! ਹੁਸ਼ਿਆਰਪੁਰ ‘ਚ ਜਬਰ ਜਨਾਹ ਪੀੜਤਾ 12 ਸਾਲਾ ਲੜਕੀ ਨੇ ਦਿੱਤਾ ਬੇਟੇ ਨੂੰ ਜਨਮ

Read Next

ਸੁਪਰੀਮ ਕੋਰਟ ਵੱਲੋਂ ਰਾਜੀਵ ਗਾਂਧੀ ਦੇ ਹੱਤਿਆਰਿਆਂ ਦੀ ਰਿਹਾਈ ਦੇ ਹੁਕਮ ਮਗਰੋਂ ਸੁਖਬੀਰ ਬਾਦਲ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ