120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ
ਅੰਮ੍ਰਿਤਸਰ : ਪਿਛਲੇ ਦਿਨੀ ਸ਼ਿਵ ਸੈਨਾ ਦੇ ਟਕਸਾਲੀ ਨੇਤਾ ਦਾ ਕਤਲ ਕਰਨ ਦੇ ਮਾਮਲੇ ‘ਚ ਸੰਦੀਪ ਸਿੰਘ ਸੰਨੀ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਪੁਲਿਸ ਨੇ ਤਿੰਨ ਦਿਨਾਂ ਦਾ ਰਿਮਾਂਡ ਦਿਤਾ ਗਿਆ ਸੀ, ਜੋਂ ਅੱਜ ਖ਼ਤਮ ਹੋਣ ਜਾ ਰਿਹਾ ਹੈ ਅਤੇ ਭਾਰੀ ਸੁਰੱਖਿਆ ਹੇਠਾਂ ਅਦਾਲਤ ਵਿਚ ਸੰਦੀਪ ਸਿੰਘ ਨੂੰ ਪੇਸ਼ ਕੀਤਾ ਜਾਵੇਗਾ, ਜਿਸਦੇ ਮੱਦੇਨਜ਼ਰ ਸਵੇਰ ਤੋਂ ਹੀ ਪੁਲਸ ਫੋਰਸਾਂ ਤਾਇਨਾਤ ਕਰ ਦਿੱਤੀ ਗਈਆਂ ਹਨ ਅਤੇ ਸ਼ਨਿੱਚਰਵਾਰ ਤੋਂ ਬਾਅਦ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਦੀ ਅਦਾਲਤ ਦੇ ਬਾਹਰ ਆਲਾ ਅਧਿਕਾਰੀ ਵੀ ਤਾਇਨਾਤ ਕਰ ਦਿੱਤੇ ਗਏ ਹਨ, ਉਸਦਾ ਮੈਡੀਕਲ ਕਰਾਉਣ ਤੋਂ ਬਾਅਦ ਉਸਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿਸ ਵਿਚ ਭਾਰੀ ਮਾਤਰਾ ਵਿਚ ਮੁਲਾਜਮ , ਐਂਟੀ ਰਿਟ ਪੁਲਿਸ ਅਤੇ ਕਮਾਂਡੋ ਹਾਜਰ ਹੋਣਗੇ।
