Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਗੁਰਦਾਸਪੁਰ ‘ਚ ਸਿੱਖ ਜਥੇਬੰਦੀਆਂ ਨੇ ਘੇਰਿਆ SSP ਦਫ਼ਤਰ, ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਤ ਬਿਆਨ ਦੇਣ ਵਾਲੇ ਦੀ ਗ੍ਰਿਫ਼ਤਾਰੀ ‘ਤੇ ਅੜੇ

ਗੁਰਦਾਸਪੁਰ : ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸੋਨੀ ਵੱਲੋਂ ਸ੍ਰੀ ਦਰਬਾਰ ਸਾਹਿਬ ਬਾਰੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਸਿੱਖ ਜਥੇਬੰਦੀਆਂ ‘ਚ ਗੁੱਸੇ ਦੀ ਲਹਿਰ ਹੈ। ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਐਸਐਸਪੀ ਦਫ਼ਤਰ ਗੁਰਦਾਸਪੁਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤਕ ਸੋਨੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।

ਇਸ ਦੌਰਾਨ ਐਸਐਸਪੀ ਦੀਪਕ ਹਿਲੋਰੀ ਨੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਪਰ ਜਥੇਬੰਦੀਆਂ ਦੇ ਨੁਮਾਇੰਦੇ ਸੋਨੀ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਹੋਏ ਹਨ। ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਤੂਫ਼ਾਨ ਸਿੰਘ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੋਨੀ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਵੇਲੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਧਰਨੇ ’ਤੇ ਬੈਠੇ ਹਨ। ਇਸ ਦੌਰਾਨ ਉਨ੍ਹਾਂ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Vinkmag ad
Share Our Daily Posts

News Desk

Read Previous

ਸੰਦੀਪ ਸਿੰਘ ਸੰਨੀ ਦੀ ਅੱਜ ਭਾਰੀ ਲਾਮ ਲਸ਼ਕਰ ਹੇਠ ਹੋਵੇਗੀ ਪੇਸ਼ੀ, ਅਦਾਲਤ ਦੇ ਬਾਹਰ ਫੋਰਸ ਤਾਇਨਾਤ

Read Next

ਖਿਡਾਰੀਆਂ ਲਈ Good News ! ਪੰਜਾਬ ਸਰਕਾਰ ਨੇ Birth Certificate ਦੀ ਸ਼ਰਤ ਕੀਤੀ ਖ਼ਤਮ