Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਜਲੰਧਰ ਰੇਲਵੇ ਸਟੇਸ਼ਨ ’ਤੇ ਸੂਟਕੇਸ ’ਚੋਂ ਮਿਲੀ 32 ਸਾਲਾ ਵਿਅਕਤੀ ਦੀ ਲਾਸ਼, ਅੱਖਾਂ ਤੇ ਹੱਥਾਂ ’ਤੇ ਹਨ ਕੱਟ ਦੇ ਨਿਸ਼ਾਨ

ਜਲੰਧਰ : ਜਲੰਧਰ ਰੇਲਵੇ ਸਟੇਸ਼ਨ ’ਤੇ ਇਕ ਸੂਟਕੇਸ ’ਚੋਂ 32 ਸਾਲਾ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਵਿਅਕਤੀ ਦੇ ਹੱਥ ’ਚ ਪਾਈ ਹੋਈ ਅੰਗੂਠੀ ’ਤੇ ਸਮੀਮ ਨਾਂ ਲਿਖਿਆ ਹੋਇਆ ਹੈ। ਲਾਸ਼ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਹੈ। ਕਿਸੇ ਨੇ ਇਸ ਨੂੰ ਵੱਡੇ ਸੂਟਕੇਸ ਵਿਚ ਬੰਦ ਕਰ ਕੇ ਸੁੱਟ ਦਿੱਤਾ। ਵਿਅਕਤੀ ਦੀਆਂ ਅੱਖਾਂ ਅਤੇ ਹੱਥਾਂ ’ਤੇ ਕੱਟ ਦੇ ਨਿਸ਼ਾਨ ਹਨ।

ਗਲਾ ਘੁੱਟ ਕੇ ਕਤਲ ਕੀਤੇ ਜਾਣ ਦਾ ਸ਼ੱਕ ਹੈ। ਜੀਆਰਪੀ ਦੇ ਏਸੀਪੀ ਓਮਪ੍ਰਕਾਸ਼ ਮੌਕੇ ’ਤੇ ਪਹੁੰਚੇ। ਉੱਥੇ ਹੀ ਸੀਸੀਟੀਵੀ ਜਾਂਚ ਵਿਚ ਸਾਹਮਣੇ ਆਇਆ ਕਿ ਸਵੇਰੇ 6.45 ਵਜੇ ਇਕ 40 ਸਾਲਾ ਵਿਅਕਤੀ ਉੱਥੇ ਆਇਆ ਅਤੇ ਸੂਟਕੇਸ ਰੱਖ ਕੇ ਚਲਾ ਗਿਆ। ਪੁਲਿਸ ਨੇ ਸੀਸੀਟੀਵੀ ਫੁਟੇਜ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਰੋਡਵੇਜ਼ ਕੰਟ੍ਰੈਕਟ ਵਰਕਰਾਂ ਦੀ ਹੜਤਾਲ ਖ਼ਤਮ, ਰੂਟਾਂ ‘ਤੇ ਰਵਾਨਾ ਹੋਈਆਂ ਬੱਸਾਂ

Read Next

ਉੱਨ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਬੁਝਾਉਣ ’ਚ ਲੱਗੀਆਂ ਫਾਇਰ ਬਿ੍ਰਗੇਡ ਦੀਆਂ 10 ਗੱਡੀਆਂ