Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਉੱਨ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਬੁਝਾਉਣ ’ਚ ਲੱਗੀਆਂ ਫਾਇਰ ਬਿ੍ਰਗੇਡ ਦੀਆਂ 10 ਗੱਡੀਆਂ

ਲੁਧਿਆਣਾ : ਨਿਊ ਮਾਇਆਪੁਰੀ ਸੁਭਾਸ਼ ਨਗਰ ਗਲੀ ਨੰਬਰ 2 ਇਲਾਕੇ ਵਿਚ ਸਥਿਤ ਉੱਨ ਦੇ ਗੋਦਾਮ ਵਿਚ ਮੰਗਲਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬਿ੍ਰਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬਿ੍ਰਗੇਡ ਦੀ ਟੀਮ ਨੂੰ ਇਸ ਨੂੰ ਬੁਝਾਉਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ। ਖ਼ਬਰ ਲਿਖੇ ਜਾਣ ਤਕ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ ਸੀ।

ਮੌਕੇ ’ਤੇ ਸੈਂਕੜੇ ਲੋਕ ਹੋਏ ਇਕੱਠੇ

ਮੌਕੇ ’ਤੇ ਥਾਣਾ ਟਿੱਬਾ ਦੀ ਪੁਲਿਸ, ਥਾਣਾ ਡਵੀਜ਼ਨ ਨੰਬਰ ਸੱਤ ਅਤੇ ਬਸਤੀ ਜੋਧੇਵਾਲ ਦੀ ਪੁਲਿਸ ਦੇ ਮੁਖੀ ਟੀਮ ਸਮੇਤ ਪਹੁੰਚ ਚੁੱਕੇ ਸਨ। ਘਟਨਾ ਵਾਲੀ ਜਗ੍ਹਾ ’ਤੇ ਸੈਂਕੜੇ ਲੋਕ ਇਕੱਠੇ ਹੋ ਗਏ। ਪੁਲਿਸ ਟੀਮ ਉਨ੍ਹਾਂ ਨੂੰ ਘਟਨਾ ਵਾਲੀ ਜਗ੍ਹਾ ਤੋਂ ਦੂਰ ਕਰਨ ਵਿਚ ਲੱਗੀ ਹੋਈ ਸੀ। ਫਾਇਰ ਬਿ੍ਰਗੇਡ ਦੀ ਟੀਮ ਹੁਣ ਤੱਕ 10 ਗੱਡੀਆਂ ਦੀ ਵਰਤੋਂ ਕਰ ਚੁੱਕੀ ਹੈ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ਼ਹਿਰ ਵਿਚ ਹਾਜ਼ਰੀ ਦੀਆਂ ਕਈ ਫੈਕਟਰੀਆਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

Vinkmag ad
Share Our Daily Posts

News Desk

Read Previous

ਜਲੰਧਰ ਰੇਲਵੇ ਸਟੇਸ਼ਨ ’ਤੇ ਸੂਟਕੇਸ ’ਚੋਂ ਮਿਲੀ 32 ਸਾਲਾ ਵਿਅਕਤੀ ਦੀ ਲਾਸ਼, ਅੱਖਾਂ ਤੇ ਹੱਥਾਂ ’ਤੇ ਹਨ ਕੱਟ ਦੇ ਨਿਸ਼ਾਨ

Read Next

ਡੀਸੀ ਦਫ਼ਤਰ ਦੇ ਕਰਮਚਾਰੀ ਅੱਜ ਵੀ ਰਹਿਣਗੇ ਹੜਤਾਲ ’ਤੇ, ਬੰਦ ਰਹੇਗਾ ਕੰਮਕਾਜ