Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਪ੍ਰਸਿੱਧ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਸਦਮਾ, ਪਤਨੀ ਦਾ ਦੇਹਾਂਤ

ਫਗਵਾੜਾ: ਪੰਜਾਬ ਦੇ ਪ੍ਰਸਿੱਧ ਕਲਾਕਾਰ ਨਛੱਤਰ ਗਿੱਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ।ਉਨ੍ਹਾਂ ਦਾ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ|

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਸ਼ਿਵਸੈਨਾ ਆਗੂ ਦੇ ਗੰਨਮੈਨ ਦੀ ਰਿਵਾਲਵਰ ਦੇ 20 ਕਾਰਤੂਸ ਚੋਰੀ, ਪੁਲਿਸ ਲਾਈਨ ‘ਚ ਹੋਈ ਘਟਨਾ ਨਾਲ ਹੜਕੰਪ

Read Next

Amazon ਨੇ ਵੱਡੇ ਪੱਧਰ ‘ਤੇ ਛਾਂਟੀ ਕੀਤੀ ਸ਼ੁਰੂ , ਕਿਹਾ – ਕੁਝ ਲੋਕਾਂ ਦੀ ਹੁਣ ਲੋੜ ਨਹੀਂ