Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 17, 2026

ਅੰਮ੍ਰਿਤਸਰ: ਕਿਸਾਨਾਂ ਨੇ ਭੰਡਾਰੀ ਪੁੱਲ ਤੋਂ ਧਰਨਾ ਟੋਲ ਪਲਾਜ਼ਾ ’ਤੇ ਕੀਤਾ ਸ਼ਿਫਟ

ਅੰਮ੍ਰਿਤਸਰ -ਪੰਜਾਬ ਦੇ ਅੰਮ੍ਰਿਤਸਰ ‘ਚ ਕਿਸਾਨ ਸ਼ੁੱਕਰਵਾਰ ਦੁਪਹਿਰ ਭੰਡਾਰੀ ਪੁਲ ਤੋਂ ਆਪਣਾ ਮੋਰਚਾ ਹਟਾਉਣ ਨੂੰ ਰਾਜ਼ੀ ਹੋ ਗਏ ਹਨ। ਦੇਰ ਰਾਤ ਤੱਕ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਚੱਲੀ ਗੱਲਬਾਤ ਤੋਂ ਬਾਅਦ ਹੁਣ ਕਿਸਾਨ ਆਪਣਾ ਮੋਰਚਾ ਕੱਥੂਨੰਗਲ ਟੋਲ ਪਲਾਜ਼ਾ ‘ਤੇ ਲਗਾਉਣ ਜਾ ਰਹੇ ਹਨ ਅਤੇ ਇਹ ਪੱਕਾ ਮੋਰਚਾ ਹੋਵੇਗਾ, ਜਿਸ ਦੇ ਚੱਲਦੇ ਦੁਪਹਿਰ 11 ਵਜੇ ਤੋਂ ਬਾਅਦ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ‘ਤੇ ਟ੍ਰੈਫ਼ਿਕ ਪ੍ਰਭਾਵਿਤ ਹੋਵੇਗੀ।

ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ‘ਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ‘ਚ ਕਿਸਾਨਾਂ ਦਾ ਇਕ ਸਮੂਹ ਬੁੱਧਵਾਰ ਸ਼ਾਮ ਭੰਡਾਰੀ ਪੁਲ ‘ਤੇ ਆ ਕੇ ਬੈਠ ਗਿਆ। ਪ੍ਰਦਰਸ਼ਨ ਦੇ ਕਾਰਨ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਲੋਕ ਕਈ ਘੰਟਿਆਂ ਤੱਕ ਜਾਮ ‘ਚ ਫਸੇ ਰਹੇ। ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਸਵਰਨ ਮੰਦਰ ‘ਚ ਆਉਣ ਵਾਲੇ ਸ਼ਰਧਾਲੂਆਂ ਅਤੇ ਸ਼ਹਿਰ ਦੇ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ ਹਨ। ਇਸ ਦੇ ਚੱਲਦੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਕਿਸਾਨ ਹੁਣ ਆਪਣਾ ਮੋਰਚਾ ਕੱਥੂਨੰਗਲ ਹਾਈਵੇਅ ‘ਤੇ ਲਗਾਉਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੋਰਚਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ।

Vinkmag ad
Share Our Daily Posts

News Desk

Read Previous

ਸ਼ਿਵ ਸੈਨਾ ਨੇਤਾ ਸੋਨੀ ਖ਼ਿਲਾਫ਼ ਮਾਮਲਾ ਦਰਜ, ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਸੀ ਵਿਵਾਦਿਤ ਟਿੱਪਣੀ

Read Next

80 ਤੋਂ ਵੱਧ ਫਿਲਮਾਂ ਕਰਨ ਵਾਲੀ ਪੰਜਾਬੀ ਅਦਾਕਾਰਾ ਦੇ ਸਸਕਾਰ ‘ਚ ਨਹੀਂ ਪੁੱਜੀ ਕੋਈ ਫਿਲਮੀ ਹਸਤੀ