Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖ਼ਤਰਾ ! ਇੰਟੈਲੀਜੈਂਸ ਇਨਪੁੱਟ ਮਗਰੋਂ ਵਧਾਈ ਘਰ ਦੀ ਸੁਰੱਖਿਆ

ਜਲੰਧਰ : ਪੰਜਾਬ ‘ਚ ਵੀਆਈਪੀ ਲੋਕਾਂ ਤੇ ਪੰਜਾਬੀ ਗਾਇਕਾਂ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਤਾਜ਼ਾ ਜਾਣਕਾਰੀ ਇਹ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ (Babbu Maan) ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇੰਟੈਲੀਜੈਂਸ ਜ਼ਰੀਏ ਪੰਜਾਬ ਪੁਲਿਸ ਨੂੰ ਬੱਬੂ ਮਾਨ ਸਬੰਧੀ ਕੁਝ ਇਨਪੁੱਟਸ ਮਿਲੇ ਹਨ ਜਿਸ ਤਹਿਤ ਪੰਜਾਬ ਪੁਲਿਸ ਵੱਲੋਂ ਬੱਬੂ ਮਾਨ ਦੀ ਮੁਹਾਲੀ ਸਥਿਤ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੱਬੂ ਮਾਨ ਦਾ ਪ੍ਰਸ਼ੰਸਕ ਬਣ ਕੇ ਕੋਈ ਉਨ੍ਹਾਂ ਨੂੰ ਨਿਸ਼ਾਨਾ ਬਣਾ ਸਕਦਾ ਹੈ। ਮੁਹਾਲੀ ਪੁਲਿਸ ਦੇ ਅਧਿਕਾਰੀ ਜਾਇਜ਼ਾ ਲੈਣ ਉਨ੍ਹਾਂ ਦੇ ਘਰ ਪੁੱਜੇ ਹਨ।

Vinkmag ad
Share Our Daily Posts

News Desk

Read Previous

80 ਤੋਂ ਵੱਧ ਫਿਲਮਾਂ ਕਰਨ ਵਾਲੀ ਪੰਜਾਬੀ ਅਦਾਕਾਰਾ ਦੇ ਸਸਕਾਰ ‘ਚ ਨਹੀਂ ਪੁੱਜੀ ਕੋਈ ਫਿਲਮੀ ਹਸਤੀ

Read Next

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ