Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 31, 2026

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

ਚੰਡੀਗੜ੍ਹ,-ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਇਸ ਮੀਟਿੰਗ ’ਚ ਪੰਜਾਬ ਦੇ ਅਹਿਮ ਮੁੱਦਿਆ ਉੱਤੇ ਚਰਚਾ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕੈਬਨਿਟ ਇਸ ਵਾਰ ਲਾਅ ਐਡ ਆਰਡਰ ਨੂੰ ਲੈ ਕੇ ਅਹਿਮ ਫ਼ੈਸਲੇ ਲੈ ਸਕਦੀ ਹੈ। ਮਾਨ ਸਰਕਾਰ ਵਲੋਂ 21 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਸੀ ਅਤੇ ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਉੱਤੇ ਕੋਈ ਵੱਡਾ ਫ਼ੈਸਲਾ ਆ ਸਕਦਾ ਹੈ।

ਉਧਰ ਪੰਜਾਬ ਭਰ ’ਚ ਕਿਸਾਨਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਵਾਅਦਾ ਖ਼ਿਲਾਫ਼ੀ ਕਾਰਨ ਪੱਕੇ ਮੋਰਚੇ ਲੱਗੇ ਹੋਏ ਹਨ। ਇਸ ਕੈਬਨਿਟ ਮੀਟਿੰਗ ’ਚ ਸਰਕਾਰ ਵਲੋਂ ਮੰਨੀਆਂ ਮੰਗਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰਨ ਉੱਤੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਪੰਜਾਬ ’ਚ ਲਾਅ ਐਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੀਟਿੰਗ ’ਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।

Vinkmag ad
Share Our Daily Posts

News Desk

Read Previous

ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖ਼ਤਰਾ ! ਇੰਟੈਲੀਜੈਂਸ ਇਨਪੁੱਟ ਮਗਰੋਂ ਵਧਾਈ ਘਰ ਦੀ ਸੁਰੱਖਿਆ

Read Next

ਆਵਾਰਾ ਕੁੱਤਿਆਂ ਨੂੰ ਰੱਖਣ ਦਾ ਮਤਲਬ ਇਹ ਨਹੀਂ ਕਿ ਤੁਸੀਂ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰੋਗੇ : ਸੁਪਰੀਮ ਕੋਰਟ