Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪੰਜਾਬ ‘ਚ ਸਰਕਾਰੀ ਸਕੂਲ ਦੀ ਅਧਿਆਪਕਾਂ ਨੇ ਜਮਾਤ ‘ਚ ਸਿੱਖ ਗੁਰੂਆਂ ਬਾਰੇ ਕੀਤੀ ਗ਼ਲਤ ਟਿੱਪਣੀ, ਮਾਮਲਾ ਦਰਜ

ਜ਼ੀਰਾ (ਫਿਰੋਜ਼ਪੁਰ): ਕਲਾਸ ‘ਚ ਪੜ੍ਹਾਉਂਦੇ ਸਮੇਂ ਸਿੱਖ ਧਰਮ ਦੇ ਗੁਰੂਆਂ ਖਿਲਾਫ਼ ਅਪਸ਼ਬਦ ਬੋਲਣ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਖਿਲਾਫ਼ ਮੰਦੇ ਬੋਲ ਬੋਲਣ ਦੇ ਦੋਸ਼ ‘ਚ ਸਰਕਾਰੀ ਸਕੂਲ ਦੀ ਇਕ ਅਧਿਆਪਕ ਖਿਲਾਫ਼ 295 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸਵਰਨ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਹਿਕ ਫੱਤੂ ਨੇ ਦੱਸਿਆ ਕਿ ਸਰਕਾਰੀ ਸਕੂਲ ਪਿੰਡ ਬਹਿਕ ਗੁੱਜਰਾਂ ਵਿਖੇ ਕਲਾਸ ‘ਚ ਪੜ੍ਹਾਉਂਦੇ ਸਮੇਂ ਅਧਿਆਪਕਾ ਵੱਲੋਂ ਸਿੱਖ ਧਰਮ ਦੇ ਗੁਰੂਆਂ ਖਿਲਾਫ਼ ਤੇ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਖਿਲਾਫ਼ ਅਪਸ਼ਬਦ ਬੋਲੇ ਸਨ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਮੁੱਖ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਧਿਆਪਕ ਖਿਲਾਫ ਮੁਕੱਦਮਾ ਦਰਜ ਰਜਿਸਟਰ ਕਰ ਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਦਿੱਲੀ ਪੁਲਿਸ ਦੀ ਜਾਂਚ ‘ਤੇ ਸ਼ੱਕ ਕਿਉਂ, ਸੀਬੀਆਈ ਨਹੀਂ ਕਰੇਗੀ ਜਾਂਚ, ਹਾਈਕੋਰਟ ਨੇ ਪਟੀਸ਼ਨਕਰਤਾ ‘ਤੇ ਲਗਾਇਆ ਜੁਰਮਾਨਾ

Read Next

ਅੰਮ੍ਰਿਤਸਰ ‘ਚ ਵਿਆਹ ‘ਚ ਗੋਲ਼ੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮ ਖ਼ਿਲਾਫ਼ FIR ਦਰਜ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫਰਾਰ