Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਖੰਨਾ ‘ਚ ਦਾਦੇ-ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਸਕੂਲ ਦੀ ਵਧੀ ਮੁਸ਼ਕਿਲ, ਸਿੱਖਿਆ ਮੰਤਰੀ ਨੇ ਭੇਜਿਆ ਨੋਟਿਸ

ਚੰਡੀਗੜ੍ਹ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਾਲਾਨਾ ਸਮਾਗਮ ਵਿਚ ਦਾਦਾ-ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਕਿ 20 ਨਵੰਬਰ ਨੂੰ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਕੇਵਲ ਮਾਪਿਆ ਨੂੰ ਹੀ ਬੁਲਾਇਆ ਗਿਆ ਸੀ ਅਤੇ ਸਾਲਾਨਾ ਸਮਾਗਮ ਦੇ ਕਾਰਡ ਨਾਲ ਵਿਦਿਆਥੀਆਂ ਦੇ ਮਾਪਿਆ ਲਈ ਨੱਥੀ ਸਲਿੱਪ ਰਾਹੀਂ ਸਮਾਗਮ ਵਿਚ ਦਾਦਾ-ਦਾਦੀ ਦੀ ਐਂਟਰੀ ਦੀ ਮਨਾਹੀ ਕੀਤੀ ਗਈ ਸੀ, ਜੋ ਕਿ ਸਾਡੇ ਸਤਿਕਾਰਤ ਬਜ਼ੁਰਗਾਂ ਪ੍ਰਤੀ ਅਨਾਦਰ ਦੀ ਭਾਵਨਾ ਦਰਸਾਉਂਦਾ ਹੈ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਅਤੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜ਼ੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਹਰਕਤ ਕੋਈ ਹੋਰ ਨਿੱਜੀ ਸਕੂਲ ਨਾ ਕਰ ਸਕੇ। ਵਿਭਾਗ ਵੱਲੋਂ ਇਸ ਮਾਮਲੇ ਸਬੰਧੀ ਸਬੰਧਤ ਸਕੂਲ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਰਾਹੀ ਇਸ ਦਫਤਰ ਨੂੰ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਹਨ।

Vinkmag ad
Share Our Daily Posts

News Desk

Read Previous

ਮੁੱਖ ਸਕੱਤਰ ਵੱਲੋਂ ਮਿਲਾਵਟਖੋਰਾਂ ਖ਼ਿਲਾਫ਼ ਨਿਗਰਾਨੀ ਤੇਜ਼ ਕਰਨ ਆਦੇਸ਼, ਪੰਜਾਬ ‘ਚ ਲੋਕਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਲਈ ਬੁਲਾਈ ਉੱਚ-ਪੱਧਰੀ ਮੀਟਿੰਗ

Read Next

ਚੰਡੀਗੜ੍ਹ ‘ਚ ਮੁਸਲਿਮ ਨੌਜਵਾਨ ਨੇ ਪ੍ਰੇਮ ਸਬੰਧਾਂ ‘ਚ ਹਿੰਦੂ ਲੜਕੀ ਦਾ ਕੀਤਾ ਕਤਲ, ਪੁਲਿਸ ਨੇ ਕੀਤਾ ਗ੍ਰਿਫ਼ਤਾਰ