ਨਵੀਂ ਦਿੱਲੀ, – ਦਿੱਲੀ ਦੇ ਪਾਲਮ ਇਲਾਕੇ ‘ਚ ਇਕ ਘਰ ‘ਚ 2 ਭੈਣਾਂ, ਉਨ੍ਹਾਂ ਦੇ ਪਿਤਾ ਅਤੇ ਉਨ੍ਹਾਂ ਦੀ ਦਾਦੀ ਸਮੇਤ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉੱਥੇ ਹੀ ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਫੜ੍ਹ ਲਿਆ ਗਿਆ ਹੈ। ਫ਼ਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। Share Our Daily Posts