ਚੰਡੀਗੜ੍ਹ, -ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਚੰਡੀਗੜ੍ਹ ਵਿਚ 28 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। Share Our Daily Posts