Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਨਿਹੰਗ ਸਿੰਘ ਖ਼ਿਲਾਫ਼ ਕੇਸ ਦਰਜ

ਲੁਧਿਆਣਾ, – ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਧਮਕੀਆਂ ਦੇਣ ਵਾਲੇ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੌੁ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਨੇ ਇਕ ਵੈੱਬ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਕਾਂਗਰਸ ਪ੍ਰਧਾਨ ਨੂੰ ਕਥਿਤ ਤੌਰ ‘ਤੇ ਧਮਕੀਆਂ ਦਿੱਤੀਆਂ ਸਨ, ਜਿਸ ਕਾਰਨ ਇਹ ਕਾਰਵਾਈ ਅਮਲ ‘ਚ ਲਿਆਂਦੀ ਗਈ ਹੈ। ਇਸ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

10,000 ਰੁਪਏ ਦੀ ਰਿਸ਼ਵਤ ਲੈਂਦਾ ਕਾਨੂੰਗੋ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Read Next

ਹਥਿਆਰਾਂ ਦੇ ਪ੍ਰਦਰਸ਼ਨ ਤੋਂ ਗੁਰੇਜ਼ ਨਹੀਂ ਕਰ ਰਹੇ ਪੰਜਾਬ ਦੇ ਨੌਜਵਾਨ, ਲੁਧਿਆਣਾ ‘ਚ ਸ਼ਰੇਆਮ ਪਜੇਰੋ ‘ਚੋਂ ਹੱਥ ਕੱਢ ਕੇ ਕੀਤੀ ਫਾਇਰਿੰਗ