Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਬਠਿੰਡਾ ‘ਚ ਵੀਜ਼ਾ ਨਾ ਲੱਗਣ ਤੋਂ ਦੁਖੀ ਮੁਟਿਆਰ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ : ਵਿਦੇਸ਼ ਜਾਣ ਲਈ ਸਟੱਡੀ ਵੀਜ਼ਾ ਨਾ ਲੱਗਣ ਤੋਂ ਦੁਖੀ ਇਕ ਮੁਟਿਆਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਕਰਮਜੀਤ ਕੌਰ (24) ਵਾਸੀ ਪਿੰਡ ਕੋਟੜਾ ਕੌੜਾ ਥਾਣਾ ਬਾਲਿਆਂਵਾਲੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਕਤ ਲੜਕੀ ਨੇ ਆਪਣੇ ਘਰ ’ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੇਹ ਨੂੰ ਰਾਮਪੁਰਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਕਰਮਜੀਤ ਨੇ ਸਟੱਡੀ ਵੀਜ਼ਾ ਲਈ ਅਪਲਾਈ ਕੀਤਾ ਸੀ, ਪਰ ਕਿਸੇ ਕਾਰਨ ਉਸ ਦਾ ਵੀਜ਼ਾ ਨਹੀਂ ਲੱਗਿਆ, ਜਿਸ ਕਾਰਨ ਉਕਤ ਮੁਟਿਆਰ ਮਾਨਸਿਕ ਤੌਰ ’ਤੇ ਪਰੇਸ਼ਾਨ ਚੱਲ ਰਹੀ ਸੀ ਤੇ ਪਰੇਸ਼ਾਨੀ ਦੀ ਹਾਲਤ ’ਚ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

Vinkmag ad
Share Our Daily Posts

News Desk

Read Previous

ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ

Read Next

ਜਲੰਧਰ ਦੇ ਡੀਸੀ ਦਫ਼ਤਰ ‘ਚ ਟਰੈਕਟਰ ਟਰਾਲੀਆਂ ਲੈ ਕੇ ਦਾਖ਼ਲ ਹੋਏ ਕਿਸਾਨ, ਅਣਮਿੱਥੇ ਸਮੇਂ ਲਈ ਲਾਇਆ ਧਰਨਾ