Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਜਲੰਧਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਤੋਂ ਧੰਨ ਧੰਨ ਸ੍ਰੀ ਗੁਰੂ ਗੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਮੂਹ ਸਿੰਘ ਸਭਾਵਾਂ ,ਧਾਰਮਿਕ ਜਥੇਬੰਦੀਆਂ ,ਸੇਵਾ ਸੁਸਾਇਟੀਆਂ ,ਸਕੂਲਾਂ ਦੇ ਬੱਚੇ ,ਬੈਂਡ ਪਾਰਟੀਆਂ ,ਗਤਕਾ ਪਾਰਟੀਆਂ ਸ਼ਬਦੀ ਜਥਿਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ। ਜੋ ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ,ਪੁਲਿਸ ਡਵੀਜ਼ਨ ਨੰ. 3 ,ਸ਼ਾਸਤਰੀ ਮਾਰਕੀਟ,ਮਾਸਟਰ ਤਾਰਾ ਸਿੰਘ ਨਗਰ ,ਡੀ ਸੀ ਆਫ਼ਿਸ ,ਲਾਡੋਵਾਲੀ ਰੋਡ, ਮੁਹੱਲਾ ਗੋਬਿੰਦ ਗੜ,ਐਸ਼ ਡੀ ਕਾਲਜ ਰੋਡ ਤੋਂ ਅੱਗੇ ਚਾਲੇ ਪਾਇਆ। ਨਗਰ ਕੀਰਤਨ ਦੇ ਰਸੂਖ਼ ਵਾਲਿਆਂ ਵੱਲੋਂ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਸਵਾਗਤੀ ਗੇਟ ਬਣਾ ਕੇ ਸਵਾਗਤ ਕੀਤਾ।

Vinkmag ad
Share Our Daily Posts

News Desk

Read Previous

29 ਨੂੰ ਹੀ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ, ਐੱਸਜੀਪੀਸੀ ਦੀ ਸਹਿਮਤੀ ਮਗਰੋਂ ਸਿੰਘ ਸਾਹਿਬਾਨ ਨੇ ਲਿਆ ਫ਼ੈਸਲਾ

Read Next

ਰੂਪਨਗਰ ‘ਚ ਵੱਡਾ ਹਾਦਸਾ; ਕੀਰਤਪੁਰ ਸਾਹਿਬ ਨੇੜੇ ਟਰੇਨ ਦੀ ਲਪੇਟ ‘ਚ ਆਏ 4 ਬੱਚੇ, ਤਿੰਨ ਦੀ ਮੌਤ