Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਲਾਰੈਂਸ ਬਿਸ਼ਨੋਈ ਗੈਂਗ ਦੇ 4 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਇਕ ਫ਼ਰਾਰ

ਰੋਪੜ : ਪੰਜਾਬ ‘ਚ ਮਾਹੌਲ ਖਰਾਬ ਕਰਨ ਦੀ ਇਕ ਹੋਰ ਸਾਜ਼ਿਸ਼ ਨਾਕਾਮ ਹੋ ਗਈ। ਰੋਪੜ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਗੁਰਗੇ ਗ੍ਰਿਫ਼ਤਾਰ ਕੀਤੇ ਹਨ। ਇਨ੍ਹਾਂ ਪਾਸੋਂ 3 ਪਿਸਤੌਲ, 1 ਮੈਗਜੀਨ ਤੇ 22 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਦਾ ਕਹਿਣਾ ਹੈ ਕਿ ਇਕ ਮੁਲਜ਼ਮ ਫ਼ਰਾਰ ਹੋ ਗਿਆ ਹੈ। ਇਨ੍ਹਾਂ ਚਾਰਾਂ ਵਿਚੋਂ 3 ਲੁਧਿਆਣਾ ਤੇ ਇਕ ਰੋਪੜ ਦਾ ਰਹਿਣ ਵਾਲਾ ਹੈ। ਮੁਲਜ਼ਮਾਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੈਰੀ (22 ਸਾਲ) ਪੁੱਤਰ ਕਮਲੇਸ਼ ਕੁਮਾਰ ਵਾਸੀ ਪਿੰਡ ਰਾਜਗੜ੍ਹ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ, ਕੁਲਵਿੰਦਰ ਸਿੰਘ ਉਰਫ਼ ਟਿੰਕਾ (22 ਸਾਲ) ਪੁੱਤਰ ਸ਼ਿੰਦਰਪਾਲ ਸਿੰਘ ਵਾਸੀ ਪਿੰਡ ਮਹਾਦੀਪੁਰ ਥਾਣਾ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ, ਸਤਵੀਰ ਸਿੰਘ ਉਰਫ਼ ਸ਼ੰਮੀ (23 ਸਾਲ) ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਲੱਖਵਾਲ ਕਲਾਂ ਥਾਣਾ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ ਤੇ ਬੇਅੰਤ ਸਿੰਘ (27 ਸਾਲ) ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਅਰਨੌਲੀ ਥਾਣਾ ਸਦਰ ਮੋਰਿੰਡਾ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।

Vinkmag ad
Share Our Daily Posts

News Desk

Read Previous

ਮੇਰੀ ਬਿਮਾਰੀ ਦਾ ਇਲਾਜ ਕਰੋ, ਮੈਂ ਅੱਜ ਹੀ ਈਸਾਈ ਧਰਮ ਕਬੂਲ ਕਰ ਲਵਾਂਗਾ : ਇਕਬਾਲ ਸਿੰਘ ਲਾਲਪੁਰਾ

Read Next

ਪੰਜਾਬ ਦੇ ਮਸ਼ਹੂਰ ਕਾਮੇਡੀਅਨ ‘ਤੇ ਜਲੰਧਰ ‘ਚ ਧੋਖਾਧੜੀ ਦਾ ਕੇਸ ਦਰਜ, UK ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਲੈਣ ਦਾ ਦੋਸ਼