Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਨਗਰ ਨਿਗਮ ਇਕ ਵਾਰ ਫਿਰ ਆਇਆ ਹਰਕਤ ਵਿਚ ਐਸ.ਡੀ.ਓ ਸ਼੍ਰੀ ਪ੍ਰਸ਼ਾਂਤ ਕੁਮਾਰ ਜੀ ਅਤੇ ਵਾਟਰ ਸਪਲਾਈ ਯੂਨੀਅਨ ਦੇ ਪ੍ਰਧਾਨ ਸ਼੍ਰੀ ਹਰਜੀਤ ਕੁਮਾਰ ਬੋਬੀ ਜੀ ਵਲੋਂ ਰਿਕਵਰੀ ਕਾਰਵਾਈ ਜੋਰਾ ਤੇ

ਜਲੰਧਰ, (ਸਾਗਰ ਸ਼ਰਮਾ) – ਨਗਰ ਨਿਗਮ ਜਲੰਧਰ ਦੀ ਜ਼ੋਨ ਨੰ: 7 ਦੇ ਐਸ.ਡੀ.ਓ. ਸ਼੍ਰੀ ਪ੍ਰਸ਼ਾਂਤ ਕੁਮਾਰ ਜੀ, ਜੇ.ਈ. ਸ਼੍ਰੀ ਚਰਨਜੀਤ ਸਿੰਘ ਜੀ, ਵਾਟਰ ਸਪਲਾਈ ਰਿਕਵਰੀ ਯੂਨੀਅਨ ਦੇ ਪ੍ਰਧਾਨ ਸ਼੍ਰੀ ਹਰਜੀਤ ਕੁਮਾਰ ਬੋਬੀ ਜੀ ਅਤੇ ਬੀ.ਡੀ ਰਾਜਦੀਪ ਦੀ ਲਗਾਤਾਰ ਸ਼ਿਰਕਤ ਸਦਕਾ ਜਲੰਧਰ ਦੇ ਇੰਡਸਟ੍ਰੀਅਲ ਇਸਟੇਟ ਦੇ ਕਮਰਸ਼ੀਅਲ ਅਦਾਰਿਆਂ ਦੇ ਕਾਫੀ ਸਾਲਾ ਤੋਂ ਚਲਦੇ ਆ ਰਹੇ ਬਕਾਏਜਾਤ ਜਿਸਦੀ ਦੀ ਕੀਮਤ 7 ਲੱਖ ਰੁਪਏ ਤਕ ਪਹੁੰਚ ਚੁਕੀ ਸੀ। ਬੀਤੇ ਦਿਨੀ ਸਬਦੀ ਸ਼ਿਰਕਤ ਦੇ ਨਾਲ ਇਹ ਰਾਸ਼ੀ ਵਸੂਲ ਲੀਤੀ ਗਈ ਹੈ ਜੋ ਕਿ ਚੈੱਕ ਰਾਹੀ ਐਸ.ਡੀ.ਓ ਸਾਹਿਬ ਨੂੰ ਸਰੈਂਡਰ ਕੀਤੀ ਗਈ। ਇਸ ਦੇ ਨਾਲ ਹੀ ਐਸ.ਡੀ.ਓ ਸ਼੍ਰੀ ਪ੍ਰਸ਼ਾਂਤ ਕੁਮਾਰ ਜੀ ਵਲੋਂ ਜੋਨ ਨੰ:7 ਦੇ ਅਧੀਨ ਆਉਣ ਵਾਲੀਆਂ ਸਾਰੀਆਂ ਕਮਰਸ਼ੀਅਲ ਬਿਲਡਿੰਗਾਂ ਦੇ ਕੁਨੈਕਸ਼ਨਾ ਨੂੰ ਗੈਰਜਾਈਜ ਕਰਵਾਉਣ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਭਵਿਖ ਵਿਚ ਕੋਈ ਵੀ ਵਿਅਕਤੀ ਜੁਰਮਾਨੇ ਦਾ ਸ਼ਿਕਾਰ ਨਾ ਹੋ ਸਕੇ।

Vinkmag ad
Share Our Daily Posts

News Desk

Read Previous

ਪੰਜਾਬ ਦੇ 16 ਲੱਖ ਲੋਕਾਂ ਨੂੰ ਨਹੀਂ ਮਿਲੇਗੀ ਕਣਕ ! ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

Read Next

ਜਾਣੋ ਸਿੱਧੂ ਮੂਸੇਵਾਲਾ ਦੇ ਹਤਿਆਰੇ ਗੋਲਡੀ ਬਰਾੜ ਦੀ ਕੈਲੀਫੋਰਨੀਆ ‘ਚ ਗ੍ਰਿਫ਼ਤਾਰੀ ਦਾ ਸੱਚ…