ਨਵੀਂ ਦਿੱਲੀ -ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਹੋਰ ਮੰਤਰੀਆਂ ਨੇ ਅੱਜ ਸੰਸਦ ਵਿਚ ਡਾਕਟਰ ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਬਸਪਾ ਸੁਪਰੀਮੋ ਮਾਇਆਵਤੀ ਨੇ ਵੀ ਲਖਨਊ ਵਿਖੇ ਡਾ. ਬੀ.ਆਰ.ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।