Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਯੂਰਪ ਜਾਂਦਿਆ ਪੰਜਾਬੀ ਨੋਜਵਾਨ ਦੀ ਸਰਬੀਆਂ ‘ਚ ਹਾਰਟ ਅਟੈਕ ਨਾਲ ਮੌਤ, ਇਲਾਕੇ ‘ਚ ਸੋਗ ਦਾ ਮਾਹੌਲ

ਨਡਾਲਾ: ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ ਜਾ ਰਹੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਡਾਲਾ ਦੇ 43 ਸਾਲਾ ਨੋਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਜਾਣ ਦੀ ਖਬਰ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੋਜਵਾਨ ਦੇ ਛੋਟੇ ਭਰਾ ਡਾ. ਅਮਰਜੀਤ ਸਿੰਘ ਵਾਲੀਆ ਤੇ ਮੋਹਨਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਮੇਰਾ ਭਰਾ ਗੁਰਵਿੰਦਰਜੀਤ ਸਿੰਘ ਉਰਫ ਬੱਬਲੂ ਵਾਲੀਆ ਪੁੱਤਰ ਡਾ. ਗੁਰਮੀਤ ਸਿੰਘ ਵਾਲੀਆ ਕੁਝ ਦਿਨ ਪਹਿਲਾਂ ਸੁਨਿਹਰੀ ਭਵਿੱਖ ਲਈ ਘਰੋ ਯੂਰਪ ਜਾਣ ਲਈ ਨਿਕਲਿਆ ਸੀ ਅਤੇ ਦੇਸ਼ ਸਰਬੀਆ ਪਹੁੰਚ ਗਿਆ ਸੀ ਬੀਤੀ 28 ਨਵੰਬਰ ਨੂੰ ਭਰਾ ਦੇ ਗਰੁੱਪ ਮੈਂਬਰਾਂ ਨੇ ਫੋਨ ਕਰਕੇ ਜਾਣਕਾਰੀ ਦਿੱਤੀ ਕਿ ਤੁਹਾਡੇ ਭਰਾ ਨੂੰ ਹਾਰਟ ਅਟੈਕ ਆਇਆ ਹੈ। ਜਿਸ ਨੂੰ ਇਲਾਜ ਲਈ ਉਥੇ ਦੇ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਜਿਸਦੀ ਹਾਲਤ ਗੰਭੀਰ ਹੈ, ਪਰੰਤੂ ਅੱਜ ਫਿਰ ਫੋਨ ਆਇਆ ਕਿ ਉਕਤ ਨੋਜਵਾਨ ਦੀ ਮੌਤ ਹੋ ਚੁੱਕੀ ਹੈ। ਉਹਨਾ ਦੱਸਿਆ ਕਿ ਭਰਾ ਬੱਬਲੂ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਉਪਰੰਤ ਹੀ ਸਸਕਾਰ ਕੀਤਾ ਜਾਵੇਗਾ। ਉਕਤ ਨੋਜਵਾਨ ਦੀ ਇਸ ਹੋਈ ਬੇਵਖਤੀ ਮੌਤ ਨਾਲ ਇਲਾਕੇ ਵਿੱਚ ਸੋਗ ਦਾ ਮਹੋਲ ਹੈ ।

Vinkmag ad
Share Our Daily Posts

News Desk

Read Previous

ਨਗਰ ਨਿਗਮ ਦੇ ਐਸ,ਡੀ,ਓ ਸ਼੍ਰੀ ਪ੍ਰਸ਼ਾਂਤ ਕੁਮਾਰ ਜੀ ਅਤੇ ਵਾਟਰ ਸਪਲਾਈ ਰਿਕਵਰੀ ਯੁਨੀਅਨ ਦੇ ਪ੍ਰਧਾਨ ਹਰਜੀਤ ਕੁਮਾਰ ਬੋਬੀ ਵਲੋਂ ਬਕਾਇਆ ਰਾਸ਼ੀਆ ਦੀ ਕਾਰਵਾਈ ਇਕ ਵਾਰ ਫਿਰ ਤੋਂ ਜੋਰਾ ਤੇ

Read Next

ਤਨਖਾਹ ਦੇਣ ਲਈ ਬੁਲਾਏ ਗਏ 18 ਵਰ੍ਹਿਆਂ ਦੇ ਵੇਟਰ ਦੀ ਤੇਜ਼ਧਾਰ ਹਥਿਆਰਾਂ ਨਾਲ ਗਲਾ ਰੇਤ ਕੇ ਕੀਤੀ ਹੱਤਿਆ, ਮੁਲਜ਼ਮ ਫਰਾਰ