Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਸਿੱਧੂ ਮੂਸੇਵਾਲਾ ਕਤਲ ਕਾਂਡ ; ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ ਜਾਂਚ ਟੀਮ ਵੱਲੋਂ ਹੋਈ ਪੁੱਛ-ਗਿੱਛ

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਮਾਮਲੇ ’ਚ ਐਸਆਈਟੀ ਸਾਹਮਣੇ ਨਾਮਵਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਅੱਜ ਪੇਸ਼ ਹੋ। ਇਨ੍ਹਾਂ ਕੋਲੋਂ ਸੀਆਈਏ ਸਟਾਫ਼ ਮਾਨਸਾ ਵਿਖੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਮੌਜੂਦ ਹਨ। ਇਸ ਤੋਂ ਪਹਿਲਾਂ ਮਾਨਸਾ ਪੁਲਿਸ ਵੱਲੋਂ ਪ੍ਰਸਿੱਧ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਸਮੇਤ ਹੋਰਾਂ ਨੂੰ ਪੁੱਛ ਗਿੱਛ ਲਈ ਤਲਬ ਕੀਤਾ ਗਿਆ ਸੀ। ਸੀਆਈਏ ਸਟਾਫ਼ ’ਚੋਂ ਪੁੱਛਗਿਛ ਬਾਅਦ ਮਨਕੀਰਤ ਔਲਖ ਕਾਹਲੀ ਨਾਲ ਨਿਕਲੇ ਤੇ ਗੱਡੀ ’ਚ ਬੈਠ ਗਏ। ਉਥੋਂ ਚਲੇ ਗਏ। ਮਾਨਸਾ ਦੇ ਸੀਨੀਅਰ ਪੁਲਿਸ ਅਧਿਕਾਰੀ ਨੇ ਇਨ੍ਹਾਂ ਗਾਇਕਾਂ ਤੋਂ ਅੱਜ ਕੀਤੀ ਪੁੱਛ ਪੜਤਾਲ ਦੀ ਪੁਸ਼ਟੀ ਕੀਤੀ।

Vinkmag ad
Share Our Daily Posts

News Desk

Read Previous

ਤਨਖਾਹ ਦੇਣ ਲਈ ਬੁਲਾਏ ਗਏ 18 ਵਰ੍ਹਿਆਂ ਦੇ ਵੇਟਰ ਦੀ ਤੇਜ਼ਧਾਰ ਹਥਿਆਰਾਂ ਨਾਲ ਗਲਾ ਰੇਤ ਕੇ ਕੀਤੀ ਹੱਤਿਆ, ਮੁਲਜ਼ਮ ਫਰਾਰ

Read Next

CM ਦੇ ਤਾਜ਼ਾ ਅੰਕੜਿਆਂ ‘ਚ ਕਾਂਗਰਸ ਨੂੰ ਹਿਮਾਚਲ ਪ੍ਰਦੇਸ਼ ‘ਚ 37 ਸੀਟਾਂ ‘ਤੇ ਮਿਲਿਆ ਬਹੁਮਤ