Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਜਲੰਧਰ ‘ਚ ਮਾਹੌਲ ਤਣਾਅਪੂਰਨ: ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈ ਕੇ ਪੁਲਿਸ ਤੇ ਲੋਕ ਆਹਮੋ – ਸਾਹਮਣੇ

ਜਲੰਧਰ: ਜਲੰਧਰ ‘ਚ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਤੇ ਲੋਕ ਆਹਮੋ- ਸਾਹਮਣੇ ਹੋ ਗਏ ਹਨ। ਇੰਪਰੂਵਮੈਂਟ ਟਰੱਸਟ ਨੇ ਲਤੀਫ ਪੁਰਾ ਦੀ ਜ਼ਮੀਨ ਦਾ ਕਬਜ਼ਾ ਲੈਣ ਲਈ ਕਾਰਵਾਈ ਕਰਨ ਲਈ ਪਹੁੰਚ ਕੀਤੀ ਹੈ। ਜਿਸ ਤੋਂ ਮਗਰੋਂ ਪੂਰਾ ਇਲਾਕਾ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਜਾ ਰਹੀ ਹੈ। ਜਿਸ ਦਾ ਇਲਾਕੇ ਦੇ ਲੋਕਾਂ ਵਲੋਂ ਵਿਰੋਧ ਕੀਤਾ ਗਿਆ। ਇਸ ਤੋਂ ਮਗਰੋਂ ਮਾਹੌਲ ਤਣਾਅਪੂਰਨ ਬਣ ਗਿਆ।

ਮੈਜਿਸਟ੍ਰੇਟ ਅਤੇ 400 ਪੁਲਿਸ ਵਾਲੇ ਮੌਕੇ ‘ਤੇ ਪਹੁੰਚ ਗਏ ਹਨ ਅਤੇ ਲਤੀਫ਼ ਪੁਰਾ ਨੂੰ ਘੇਰਾ ਪਾ ਲਿਆ ਹੈ। ਦੂਜੇ ਪਾਸੇ ਲੋਕਾਂ ਨੇ ਵੀ ਧਰਨੇ ਦੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਵੱਡੀ ਗਿਣਤੀ ‘ਚ ਮੌਕੇ ‘ਤੇ ਇਕੱਠੇ ਹੋ ਗਏ ਹਨ।ਇੰਪਰੂਵਮੈਂਟ ਟਰੱਸਟ ਦੀ ਟੀਮ ਅਤੇ ਇਲਾਕੇ ਦੇ ਲੋਕਾਂ ਦੇ ਵਕੀਲਾਂ ਵਿਚਾਲੇ ਵੀ ਗੱਲਬਾਤ ਚੱਲ ਰਹੀ ਹੈ। ਇੰਪਰੂਵਮੈਂਟ ਟਰੱਸਟ ਨੇ ਲਤੀਫ ਪੁਰਾ ਦੀ ਜ਼ਮੀਨ ’ਤੇ ਬਣੀਆਂ ਇਮਾਰਤਾਂ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਲੋਕਾਂ ਨੂੰ ਜ਼ਮੀਨ ਛੱਡਣ ਦੀ ਚਿਤਾਵਨੀ ਦੇ ਰਹੀ ਹੈ। ਘਰ ਟੁੱਟਣ ਕਾਰਨ ਔਰਤਾਂ ਰੋ ਰਹੀਆਂ ਹਨ।

Vinkmag ad
Share Our Daily Posts

News Desk

Read Previous

ਕੱਪੜਾ ਵਪਾਰੀ ਟਿੰਮੀ ਦੇ ਜ਼ਖਮੀ ਹੋਏ ਗੰਨਮੈਨ ਦੀ ਵੀ ਮੌਤ

Read Next

ਕਪੂਰਥਲਾ ਦੇ ਗੁਰਦੁਆਰੇ ਅੰਦਰ ਰੱਖੇ ਬੈਂਚ ਤੋੜਨ ਦੀ ਵੀਡੀਓ ਵਾਇਰਲ, ਭਾਈ ਅੰਮ੍ਰਿਤਪਾਲ ਸਿੰਘ ਨੇ ਦਿੱਤਾ ਇਹ ਸੁਨੇਹਾ