Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕਪੂਰਥਲਾ ਦੇ ਗੁਰਦੁਆਰੇ ਅੰਦਰ ਰੱਖੇ ਬੈਂਚ ਤੋੜਨ ਦੀ ਵੀਡੀਓ ਵਾਇਰਲ, ਭਾਈ ਅੰਮ੍ਰਿਤਪਾਲ ਸਿੰਘ ਨੇ ਦਿੱਤਾ ਇਹ ਸੁਨੇਹਾ

ਕਪੂਰਥਲਾ : ਖਾਲਸਾ ਵਹੀਰ ਦੇ ਸਮਾਗਮ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਮੁਖੀ ‘ਵਾਰਸ ਪੰਜਾਬ ਦੇ’ ਸੰਸਥਾ ਦਾ ਕਾਫ਼ਲਾ ਜਦੋਂ ਪਿੰਡ ਬਿਹਾਰੀਪੁਰ ਵਿਖੇ ਪੁੱਜਾ ਤਾਂ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਹਾਲ ਅੰਦਰ ਬੈਠਣ ਲਈ ਰੱਖੇ ਗਏ ਬੈਂਚਾਂ ਦਾ ਕਾਫਲੇ ਦੀ ਸੰਗਤ ਸਮੇਤ ਪਿੰਡ ਦੀਆਂ ਕੁਝ ਸੰਗਤਾਂ ਨੇ ਵਿਰੋਧ ਕੀਤਾ। ਇਸ ‘ਤੇ ਹਾਲ ਅੰਦਰ ਪਏ ਇਹ ਬੈਂਚ ਬਾਹਰ ਕੱਢ ਕੇ ਤੋੜ ਦਿੱਤੇ ਗਏ, ਜਿਸ ਦੀ ਇਕ ਵੀਡੀਓ ਵੀ ਤੇਜ਼ੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਇਸ ਮੌਕੇ ਸੁਨੇਹਾ ਦਿੱਤਾ ਕਿ ਗੁਰੂ ਘਰਾਂ ‘ਚੋਂ ਅਜਿਹੇ ਬੈਂਚ ਹਟਾ ਦਿੱਤੇ ਜਾਣ, ਨਹੀਂ ਤਾਂ ਉਨ੍ਹਾਂ ਦੀ ਸੰਸਥਾ ਗੁਰੂ ਸਾਹਿਬਾਨ ਦਾ ਸਤਿਕਾਰ ਬਹਾਲ ਕਰਨ ਲਈ ਖ਼ੁਦ ਇਹ ਬੈਂਚ ਚੁੱਕ ਕੇ ਬਾਹਰ ਸੁੱਟ ਦੇਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਮਾਹੌਲ ਤਣਾਅਪੂਰਨ: ਨਾਜਾਇਜ਼ ਕਬਜ਼ੇ ਹਟਾਉਣ ਨੂੰ ਲੈ ਕੇ ਪੁਲਿਸ ਤੇ ਲੋਕ ਆਹਮੋ – ਸਾਹਮਣੇ

Read Next

ਲੁਧਿਆਣਾ ਜੇਲ੍ਹ ‘ਚ ਹੰਗਾਮਾ, ਹਵਾਲਾਤੀ ਆਪਸ ‘ਚ ਭਿੜੇ, ਤਿੰਨ ਦੇ ਸਿਰ ‘ਚ ਲੱਗੀਆਂ ਸੱਟਾਂ