Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 29, 2026

ਦੁਸ਼ਮਣ ਦੇਸ਼ ਬੌਖਲਾਇਆ ਹੋਇਆ ਹੈ : ਡੀ.ਜੀ.ਪੀ. ਗੌਰਵ ਯਾਦਵ

ਤਰਨ ਤਾਰਨ – ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਸਰਹਾਲੀ ਪੁਲਿਸ ਸਟੇਸ਼ਨ ਪਹੁੰਚੇ, ਜਿੱਥੇ ਉਨ੍ਹਾਂ ਨੇ ਕਿਹਾ ਕਿ ਇਸ ਸਾਲ ਕਰੀਬ 200 ਡਰੋਨ ਕਰਾਸਿੰਗ ਹੋ ਚੁੱਕੇ ਹਨ। ਪਿਛਲੇ ਇਕ ਮਹੀਨੇ ‘ਚ ਕਈ ਡਰੋਨਾਂ ਨੂੰ ਰੋਕਿਆ ਗਿਆ ਹੈ, ਹੈਰੋਇਨ ਅਤੇ ਹਥਿਆਰ ਜ਼ਬਤ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਦੁਸ਼ਮਣ ਦੇਸ਼ ਬੌਖਲਾਇਆ ਹੋਇਆ ਹੈ ਅਤੇ ਧਿਆਨ ਭਟਕਾਉਣ ਦੇ ਰਾਤ ਨੂੰ ਇਹ ਹਮਲੇ ਕਰਵਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਯੂ.ਏ.ਪੀ.ਏ. ਦੇ ਤਹਿਤ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ, ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਕੀਤੀ ਅਪੀਲ

Read Next

ਮਨੁੱਖੀ ਅਧਿਕਾਰ ਦਿਵਸ ’ਤੇ ਬੋਲੇ ਸੁਖਬੀਰ ਸਿੰਘ ਬਾਦਲ: ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ ਭਾਰਤ ਸਰਕਾਰ