Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਗਰੀਬ ਲੋਕਾਂ ਦੇ ਘਰਾਂ ਨੂੰ ਢਾਹ ਢੇਰੀ ਕਰਨਾ ਗ਼ਲਤ ਭਾਰਤ ਵਿੱਚ ਦੋਹਰੇ ਕਾਨੂੰਨ ਕਿਉਂ ? ਸਰਦਾਰ ਹਰਦੇਵ ਸਿੰਘ

ਜਲੰਧਰ – ਪੱਤਰਕਾਰ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਰਦਾਰ ਹਰਦੇਵ ਸਿੰਘ ਨੇ ਭਾਰਤ ਸਰਕਾਰ ਨੂੰ ਲਾਹਨਤਾਂ ਪਾਈਆਂ ਭਾਰਤ ਵਿੱਚ ਦੋਹਰੇ ਕਾਨੂੰਨ ਕਿਉਂ ਇੱਕ ਪਾਸੇ ਪੰਜਾਬ ਹਰਿਆਣਾ ਹਾਈਕੋਰਟ ਨੇ ਕਿਹਾ ਜੇਕਰ ਕੋਈ ਵੀ ਵਿਅਕਤੀ 12 ਸਾਲ ਜਿਸ ਜਗ੍ਹਾ ਰਹਿੰਦੇ ਨੂੰ ਹੋ ਗਿਆ ਹੋਵੇ ਉਹ ਕਨੂੰਨੀ ਤੋਰਤੇ ਉਸ ਜਗ੍ਹਾ ਜ਼ਮੀਨ ਦਾ ਮਾਲਕਿਨ ਹੱਕ ਦਾ ਦਾਵੇ ਦਾਰ ਹੈ ਤੇ ਦੂਜੇ ਪਾਸੇ 70 ਸਾਲਾਂ ਤੋਂ ਬੈਠੇ ਲੋਕਾਂ ਦੇ ਘਰਾਂ ਨੂੰ ਢਾਹ ਢੇਰੀ ਕਰ ਦਿੱਤਾ ਗਿਆ ਕੀ ਉਹ ਇਸ ਜਗ੍ਹਾ ਦੇ ਮਾਲਕ ਨਹੀਂ ਹਨ ਉਹ ਵੀ ਕੜਕੀ ਦੀ ਠੰਢ ਵਿੱਚ ਇਹ ਪੰਜਾਬ ਦੇ ਲੋਕਾਂ ਨਾਲ ਬੇਇੰਨਸਾਫੀ ਹੈ ਜੋਂ ਬਰਦਾਸ਼ਤ ਤੋਂ ਬਾਹਰ ਹੈ ਪ੍ਰਸ਼ਾਸਨ ਦਾ ਕੰਮ ਹੁੰਦਾ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਲੋਕਾਂ ਨੂੰ ਉਜਾੜ ਨਾ ਬਹੁਤ ਲੱਗਤ ਕੰਮ ਕੁਝ ਪੁਲਿਸ ਵਾਲਿਆਂ ਵੱਲੋਂ ਲੋਕਾਂ ਨੂੰ ਗੰਦੀਆਂ ਗੰਦੀਆਂ ਗਾਲਾ ਕੱਢਿਆ ਗਈਆ ਉੰਨਾਂ ਤੇ ਤਰੁੰਤ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਨੂੰ ਤਰੁੰਤ ਬਰਖਾਸਤ ਕਰਨਾ ਚਾਹੀਦਾ ਜੋਂ ਜ਼ਿੰਮੇਵਾਰ ਪੁਲਿਸ ਜੋਂ ਦੋਸ਼ੀ ਪਾਏ ਜਾਂਦੇ ਹਨ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਜੋਂ ਹਮੇਸ਼ਾ ਆਮ‌ ਲੋਕਾਂ ਨਾ ਖੜਣ ਦੀ ਗੱਲ ਕਰਦੀ ਹੈ ਉਸ ਨੂੰ ਕਿਹੜਾ ਸੱਪ ਸੁੰਘ ਗਿਆ ਜੋਂ ਆਮ ਲੋਕਾਂ ਦੇ ਉਜਾੜੇ ਤੇ ਚੁੱਪ ਚਾਪ ਹੈ ਮੈਂ ਇਸ ਉਜਾੜੇ ਦੀ ਪੁਰਜ਼ੋਰ ਨਖੇਦੀ ਕਰਦਾ ਹਾਂ ਸਰਕਾਰ ਜਗਰਾਓਂ ਪੁੱਲ ਲਾਗੇ ਉਠਾਏ ਬਈਆ ਨੂੰ ਫਲੈਟ ਬਣਾਕੇ ਦੇ ਸਕਦੀ ਹੈ ਤੇ ਪੰਜਾਬੀ ਨਾਲ ਮਤਰੇਈ ਮਾਂ ਵਾਲਾ ਸਲੂਕ ਕਿਉਂ ਕੀਤਾ ਜਾ ਰਿਹਾ ਇਹ ਸਭ ਬਰਦਾਸ਼ਤ ਤੋਂ ਬਾਹਰ ਹੈ

 

 

Vinkmag ad
Share Our Daily Posts

News Desk

Read Previous

ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗੰਨਮੈਨ ਕੋਲੋਂ ਚੱਲੀ ਗੋਲੀ, ਦੂਜਾ ਗੰਨਮੈਨ ਹੋਇਆ ਜ਼ਖ਼ਮੀ

Read Next

ਪੰਜਾਬ ‘ਚ ਹਰ ਸਾਲ ਹੋਵੇਗੀ 1800 ਕਾਂਸਟੇਬਲ ਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਹੋਵੇਗੀ, ਪ੍ਰੀਖਿਆ ਮਈ-ਜੂਨ ‘ਚ