Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਪੰਜਾਬ ‘ਚ ਹਰ ਸਾਲ ਹੋਵੇਗੀ 1800 ਕਾਂਸਟੇਬਲ ਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਹੋਵੇਗੀ, ਪ੍ਰੀਖਿਆ ਮਈ-ਜੂਨ ‘ਚ

ਚੰਡੀਗੜ੍ਹ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ‘ਚ ਪੰਜਾਬ ਦੇ ਹੱਕ ਵਿੱਚ ਅਤੇ ਪੰਜਾਬ ਦੇ ਨੌਜਵਾਨਾਂ ਦੇ ਹੱਕ ‘ਚ ਕਈ ਅਹਿਮ ਫੈਸਲੇ ਲਏ ਗਏ ਹਨ। ਪਿਛਲੀਆਂ ਸਰਕਾਰਾਂ ਜਾਣ ਦੇ ਆਖਰੀ ਸਾਲ ‘ਚ ਜਿੱਥੇ ਨੌਜਵਾਨਾਂ ਨੂੰ ਨੌਕਰੀਆਂ ਦਿੰਦੀਆਂ ਸਨ, ਉੱਥੇ ਹੀ ਕਈ ਅਜਿਹੀਆਂ ਸਕੀਮਾਂ ਸ਼ੁਰੂ ਕਰਦੀਆਂ ਸਨ ਜੋ ਸ਼ੁਰੂ ਨਹੀਂ ਹੁੰਦੀਆਂ ਸਨ ਜਿਨ੍ਹਾਂ ਬਾਰੇ ਅੱਜ ਇਹ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਪੁਲਿਸ ਦੀ ਭਰਤੀ ਦੌਰਾਨ ਨੌਜਵਾਨਾਂ ਲਈ ਸਾਲ ਭਰ ਭਰਤੀ ਜੈਪੁਰ ਤੋਂ ਮਹੂਆ ਕਰੇਗੀ ਜਿਸ ਵਿਚ 1800 ਪੋਸਟਾਂ ਹਰ ਸਾਲ ਭਰਤੀ ਹੋਇਆ ਕਰੇਗੀ।

ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਨ੍ਹਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ‘ਚ ਕੋਈ ਅਸਾਮੀ ਖਾਲੀ ਨਹੀਂ ਰਹੇਗੀ। ਹਰ ਸਾਲ 1800 ਸਿਪਾਹੀਆਂ ਦੀ ਭਰਤੀ ਹੋਵੇਗੀ। 300 ਸਬ ਇੰਸਪੈਕਟਰਾਂ ਦੀ ਭਰਤੀ ਹੋਵੇਗੀ। 15 ਤੋਂ 30 ਸਤੰਬਰ ਤਕ ਫਿਜ਼ੀਕਲ ਟੈਸਟ ਹੋਣਗੇ। ਹਰੇਕ ਸਾਲ ਜਨਵਰੀ ‘ਚ ਸ਼ੁਰੂਆਤ ਤੇ ਮਈ ਤੇ ਜੂਨ ‘ਚ ਇਮਤਿਹ‍ਾਨ ਹੋਵੇਗਾ ਤੇ ਨਵੰਬਰ ‘ਚ ਚੁਣੇ ਗਏ ਪ੍ਰਾਰਥੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸੇ ਤਰ੍ਹਾਂ 710 ਪਟਵਾਰੀ ਭਰਨ ਦਾ ਫੈਸਲਾ ਲਿਆ ਗਿਆ ਹੈ। Ncc ਦੀਆਂ ਖਾਲੀ 203 ਪੋਸਟ ਭਰਨ ਦਾ ਫੈਸਲਾ ਲਿਆ ਗਿਆ ਹੈ। ਗ਼ੈਰ ਸਿੰਚਾਈ ਲਈ ਜਿਹੜੇ ਨਹਿਰੀ ਪਾਣੀ ਦਾ ਇਸਤੇਮਾਲ ਕੀਤਾ ਜਾਂਦਾ ਸੀ, ਉਸ ਵਿਚ ਬਦਲਾਅ ਕੀਤਾ ਗਿਆ ਹੈ ਤਾਂ ਜੋ ਰੈਵੀਨਿਊ ਵਧੇ ਅਤੇ 186 ਕਰੋੜ ਰੁਪਏ ਮੁਨਾਫ਼ੇ ਦੀ ਉਮੀਦ ਹੈ। ਕਰੱਸ਼ਰ ਨੀਤੀ ‘ਚ ਠੇਕੇਦਾਰਾਂ ਨੂੰ ਜਿਹੜੀ ਕਿਸ਼ਤ ਭਰਨ ‘ਚ ਮੁਸ਼ਕਲ ਸੀ, ਉਹ ਹੁਣ 6 ਮਹੀਨੇ ‘ਚ ਭਰ ਸਕਣਗੇ।

Vinkmag ad
Share Our Daily Posts

News Desk

Read Previous

ਗਰੀਬ ਲੋਕਾਂ ਦੇ ਘਰਾਂ ਨੂੰ ਢਾਹ ਢੇਰੀ ਕਰਨਾ ਗ਼ਲਤ ਭਾਰਤ ਵਿੱਚ ਦੋਹਰੇ ਕਾਨੂੰਨ ਕਿਉਂ ? ਸਰਦਾਰ ਹਰਦੇਵ ਸਿੰਘ

Read Next

ਸੂਬੇ ਭਰ ‘ਚ ਪੰਜਾਬ ਰੋਡਵੇਜ਼ ਦੇ ਸਾਰੇ ਡੀਪੂ ਬੰਦ, Punjab Roadways ਤੇ PUNBUS ਦੇ ਕੰਟਰੈਕਟ ਵਰਕਰਜ਼ ਨੇ ਕੀਤਾ ਰੋਸ ਪ੍ਰਦਰਸ਼ਨ