Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਚੌਲਾਂਗ ਟੋਲ ਪਲਾਜ਼ੇ ‘ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਤੇ, ਪੁਲਿਸ ਨੇ ਕੀਤਾ ਲਾਠੀਚਾਰਜ, ਸਥਿਤੀ ਤਣਾਅਪੂਰਨ, ਦੇਖੋ ਤਸਵੀਰਾਂ

ਟਾਂਡਾ ਉੜਮੁੜ : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਪੰਜਾਬ ਦੇ ਸਾਰੇ ਟੋਲ ਪਲਾਜਿਆਂ ਨੂੰ ਇਕ ਮਹੀਨੇ ਲਈ ਬੰਦ ਕਰਵਾਉਣ ਦੇ ਐਲਾਨ ਤੋਂ ਜਦੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਵਿੰਦਰ ਸਿੰਘ ਚੌਤਾਲਾ ਦੀ ਅਗਵਾਈ ਵਿੱਚ ਕਿਸਾਨ ਚੌਲਾਂਗ ਟੋਲ ਪਲਾਜ਼ਾ ਫਰੀ ਕਰਵਾਉਣ ਲਈ ਪਹੁੰਚੇ ਤਾਂ ਅੱਗੇ ਟੋਲ ਕਰਮਚਾਰੀ ਵੀ ਕਾਲੀਆਂ ਝੰਡੀਆਂ ਲੈ ਕੇ ਟੋਲ ਅੱਗੇ ਧਰਨੇ ਤੇ ਬੈਠ ਗਏ । ਮੌਕੇ ਤੇ ਮਾਹੌਲ ਪੂਰਾ ਤਣਾਅ ਪੂਰਨ ਸਥਿਤੀ ਦਾ ਪੈਦਾ ਹੋ ਗਿਆ । ਇਸ ਮੌਕੇ ਐਸਪੀ ਡੀ ਮਨਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਹੁਸ਼ਿਆਰਪੁਰ ਪੁਲਿਸ ਵਲੋਂ ਮਹੌਲ ਨੂੰ ਪੂਰੀ ਤਰ੍ਹਾਂ ਕਾਬੂ ਵਿੱਚ ਕੀਤਾ ਗਿਆ ਹੈ । ਕਿਸਾਨ ਵੀ ਟੋਲ ਫਰੀ ਕਰਵਾਉਣ ਲਈ ਪੂਰੀ ਤਰ੍ਹਾਂ ਵਾਜਿਦ ਹਨ ।

Vinkmag ad
Share Our Daily Posts

News Desk

Read Previous

ਸੂਬੇ ਭਰ ‘ਚ ਪੰਜਾਬ ਰੋਡਵੇਜ਼ ਦੇ ਸਾਰੇ ਡੀਪੂ ਬੰਦ, Punjab Roadways ਤੇ PUNBUS ਦੇ ਕੰਟਰੈਕਟ ਵਰਕਰਜ਼ ਨੇ ਕੀਤਾ ਰੋਸ ਪ੍ਰਦਰਸ਼ਨ

Read Next

ਪੰਜ ਲੱਖ ਦੀ ਰਿਸ਼ਵਤ ਲੈਂਦਿਆਂ ਈਟੀਓ ਤੇ ਆਬਕਾਰੀ ਇੰਸਪੈਕਟਰ ਰੰਗੇ ਹੱਥੀਂ ਗ੍ਰਿਫ਼ਤਾਰ, ਜੁਰਮਾਨਾ ਰੱਦ ਕਰਵਾਉਣ ਲਈ 12 ਲੱਖ ‘ਚ ਹੋਇਆ ਸੀ ਸੌਦਾ