Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਪਟਿਆਲਾ ‘ਚ ਤੜਕੇ ਵਾਪਰੀ ਦਰਦਨਾਕ ਘਟਨਾ, ਸੁੱਤੇ ਪਏ ਨੌਜਵਾਨ ‘ਤੇ ਡਿੱਗਿਆ ਲੈਂਟਰ, ਮੌਤ

ਪਟਿਆਲਾ : ਇਥੋਂ ਦੇ ਪੁਰਾਣਾ ਬਿਸ਼ਨ ਨਗਰ ਇਲਾਕੇ ‘ਚ ਸ਼ੁੱਕਰਵਾਰ ਤੜਕਸਾਰ ਨੌਜਵਾਨ ‘ਤੇ ਲੈਂਟਰ ਡਿੱਗਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇਸ ਦਾ ਜਿਵੇਂ ਹੀ ਪਰਿਵਾਰਕ ਮੈਂਬਰਾ ਤੇ ਗੁਆਂਢੀਆ ਨੂੰ ਲੱਗਾ ਉਨ੍ਹਾਂ ਵਲੋਂ ਤੁਰੰਤ ਫ਼ਾਇਰ ਬ੍ਰਿਗੇਡ ਵਿਭਾਗ ਨੂੰ ਸੂਚਿਤ ਕੀਤਾ ਗਿਆ। ਇਸ ਮੌਕੇ ਪੁੱਜੀ ਫ਼ਾਇਰ ਬ੍ਰਿਗੇਡ ਵਿਭਾਗ ਦੀ ਟੀਮ ਵਲੋਂ ਲੋਕਾ ਦੀ ਸਹਾਇਤਾ ਨਾਲ ਨੌਜਵਾਨ ਨੂੰ ਮਲਬੇ ਵਿਚੋਂ ਕੱਢਿਆ ਤੇ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਪਹੁੰਚਾਇਆ। ਮੁੱਢਲੀ ਜਾਂਚ ਦੌਰਾਨ ਡਾਕਟਰਾਂ ਵਲੋਂ ਨੌਜਵਾਨ ਰਾਜਵੀਰ ਸਿੰਘ (25) ਵਾਸੀ ਪੁਰਾਣਾ ਬਿਸ਼ਨ ਨਗਰ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਗੁਆਂਢੀ ਬੰਟੀ ਨੇ ਦੱਸਿਆ ਕਿ ਸਵੇਰੇ ਸਾਢੇ 4 ਵਜੇ ਅਚਾਨਕ ਉਨ੍ਹਾਂ ਨੂੰ ਬਹੁਤ ਤੇਜ਼ ਅਵਾਜ ਆਈ ਤਾਂ ਸਾਰੇ ਗੁਆਂਢੀ ਬਾਹਰ ਨਿਕਲ ਆਏ ਸਨ। ਉਨ੍ਹਾਂ ਦੇਖਿਆ ਕਿ ਨਾਲ ਵਾਲੇ ਘਰ ਲੈਂਟਰ ਡਿੱਗ ਪਿਆ ਹੈ ਤੇ ਉਕਤ ਨੌਜਵਾਨ ਮਲਬੇ ਹੇਠ ਦੱਬ ਗਿਆ ਹੈ। ਬਾਕੀ ਪਰਿਵਾਰ ਦੇ ਸਾਰੇ ਮੈੰਬਰ ਘਰ ‘ਚੋਂ ਬਾਹਰ ਸਨ ਜੋ ਕਿ ਭੁੱਬਾ ਮਾਰ ਕੇ ਰੋ ਰਹੇ ਸਨ। ਉਨ੍ਹਾਂ ਵਲੋਂ ਤੁਰੰਤ ਫ਼ਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਦਿੱਤੀ। ਜਿਨ੍ਹਾਂ ਦੀ ਸਹਾਇਤਾ ਨਾਲ ਨੌਜਵਾਨ ਨੂੰ ਬਾਹਰ ਕੱਢਿਆ ਗਿਆ ਸੀ।

Vinkmag ad
Share Our Daily Posts

News Desk

Read Previous

ਕੈਨੇਡਾ ’ਚ 17 ਦਿਨਾਂ ‘ਚ 5 ਪੰਜਾਬੀਆਂ ਦਾ ਕੀਤਾ ਗਿਆ ਕਤਲ, ਵਿਦੇਸ਼ ਗਏ ਵਿਦਿਆਰਥੀਆਂ ਦੇ ਮਾਪਿਆਂ ’ਚ ਸਹਿਮ

Read Next

ਬੇਅਦਬੀਆਂ ਵਿਰੁੱਧ ਰਾਘਵ ਚੱਢਾ ਦਾ ਵੱਡਾ ਕਦਮ, ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਮੌਜੂਦਾ ਕਾਨੂੰਨ ‘ਚ ਸੋਧ ਕਰਨ ਦੀ ਕੀਤੀ ਮੰਗ