Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਕਲਯੁਗੀ ਪਿਓ ਨੇ ਪੁੱਤਰ ਦਾ ਕਤਲ ਕਰ ‘ਕੇ ਦਫਨਾਈ ਲਾਸ਼, ਇੰਝ ਹੋਇਆ ਖੁਲਾਸਾ

ਲੁਧਿਆਣਾ : ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਭੱਟਿਆ ਇਲਾਕੇ ‘ਚ ਗੁਰੂ ਕਿਰਪਾ ਕਲੋਨੀ ‘ਚ ਪਿਓ ਵੱਲੋਂ ਆਪਣੇ ਪੁੱਤ ਨੂੰ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਆਸਪਾਸ ਦੇ ਲੋਕਾਂ ਦੇ ਦੱਸਣ ਮੁਤਾਬਿਕ ਬੀਤੇ ਕੁਝ ਦਿਨ ਪਹਿਲਾਂ ਪਰਿਵਾਰ ‘ਚ ਪਤੀ-ਪਤਨੀ ਦੀ ਆਪਸ ਵਿਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੁੰਦੀ ਹੈ ਜਿਸ ਤੋਂ ਬਾਅਦ ਪਤਨੀ ਆਪਣੀ ਭੈਣ ਘਰ ਚਲੀ ਗਈ।

ਮੁਲਜ਼ਮ ਪਿਤਾ ਵੱਲੋਂ ਆਪਣੇ ਪੁੱਤਰ ਨੂੰ ਮਾਰ ਕੇ ਇਕ ਪਲਾਸਟਿਕ ਦੇ ਡਰੰਮ ‘ਚ ਪਾ ਕੇ ਉੱਪਰੋਂ ਮਿੱਟੀ ਨਾਲ ਭਰ ਦਿੱਤਾ ਗਿਆ। ਕਈ ਦਿਨਾਂ ਬਾਅਦ ਜਦੋਂ ਉਸ ਦੀ ਮਾਂ ਵਾਪਸ ਆਈ ਤਾਂ ਆਪਣੇ ਪੁੱਤਰ ਨੂੰ ਲੱਭ ਰਹੀ ਸੀ। ਅੱਜ ਮਾਂ ਨੇ ਡਰੰਮ ‘ਚੋਂ ਮਿੱਟੀ ਕੱਢੀ ਤਾਂ ਪੁੱਤਰ ਦੀਆਂ ਲੱਤਾਂ ਦਿਸਣ ਲੱਗੀਆਂ। ਇਹ ਖ਼ਬਰ ਸੁਣ ਕੇ ਇਲਾਕੇ ਵਿੱਚ ਸਨਸਨੀ ਫੈਲ ਗਈ। ਮੌਕੇ ‘ਤੇ ਪਹੁੰਚੇ ਥਾਣਾ ਸਲੇਮ ਟਾਬਰੀ ਦੇ ਐਸਐਚਓ ਹਰਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮਾਂ ਦੇ ਦੱਸਣ ਮੁਤਾਬਿਕ ਉਸ ਦੇ ਪਤੀ ਨੇ ਹੀ ਮੇਰੇ ਪੁੱਤਰ ਪਿਉਸ਼ ਨੂੰ ਮਾਰ ਕੇ ਇਸ ਡਰਮ ਵਿੱਚ ਦਫਨਾਇਆ ਹੈ

Vinkmag ad
Share Our Daily Posts

News Desk

Read Previous

ਮੁਕਤਸਰ ‘ਚ 30 ਲੱਖ ਦੀ ਫਿਰੌਤੀ ਨਾ ਦੇਣ ‘ਤੇ ਬੱਚੇ ਦਾ ਕਤਲ, 25 ਨਵੰਬਰ ਨੂੰ ਕੀਤਾ ਸੀ ਅਗਵਾ

Read Next

ਜੈਪੁਰ ‘ਚ ‘ਸ਼ਰਧਾ’ ਵਰਗਾ ਕਤਲ ਕਾਂਡ, ਤਾਈ ਦਾ ਕਤਲ ਕਰਨ ਤੋਂ ਬਾਅਦ ਸੰਗਮਰਮਰ ਦੇ ਕਟਰ ਨਾਲ ਲਾਸ਼ ਦੇ ਕੀਤੇ ਕਈ ਟੁਕੜੇ ; ਵੱਖ-ਵੱਖ ਥਾਵਾਂ ‘ਤੇ ਸੁੱਟੇ