Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

28 ਹਜ਼ਾਰ ਲੀਟਰ ਨਕਲੀ ਦੁੱਧ ਸਮੇਤ ਦੋ ਕਾਬੂ, ਇਕ ਫ਼ਰਾਰ

ਲਹਿਰਾਗਾਗਾ – ਸਥਾਨਕ ਪੁਲਿਸ ਨੇ ਮੁਖ਼ਬਰ ਦੀ ਇਤਲਾਹ ’ਤੇ ਇਕ ਦੁੱਧ ਫੈਕਟਰੀ ਵਿਚ ਛਾਪਾ ਮਾਰ ਕੇ ਉੱਥੋ ਵੱਡੀ ਮਾਤਰਾ ਵਿਚ ਨਕਲੀ ਦੁੱਧ, ਕੈਮੀਕਲ, ਰਿਫਾਇੰਡ , ਪਾਉਡਰ ਅਤੇ ਕੱਚੇ ਮਟੀਰੀਅਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ । ਡੀ.ਐਸ.ਪੀ ਪੁਸ਼ਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਸਿਟੀ ਇੰਚਾਰਜ ਕਸ਼ਮੀਰ ਸਿੰਘ ਪੁਲਿਸ ਪਾਰਟੀ ਸਮੇਤ ਖੇਡ ਸਟੇਡਿਅਮ ਵਿਖੇ ਮੋਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ। ਪੁਲਿਸ ਨੇ ਮੋਕੇ ‘ਤੇ ਪਹੁੰਚ ਕੇ ਫੈਕਟਰੀ ਵਿਚੋ 28 ਹਜ਼ਾਰ ਲੀਟਰ ਨਕਲੀ ਦੁੱਧ, ਦੋ ਵਹੀਕਲ ਅਤੇ 8 ਤੋਂ 10 ਕੁਵਿੰਟਲ ਨਕਲੀ ਦੁੱਧ ਤਿਆਰ ਕਰਨ ਵਾਲਾ ਕੱਚਾ ਮਟੀਰੀਅਲ ਸਮੇਤ ਦੋ ਵਿਅਕਤੀਆ ਨੂੰ ਕਾਬੂ ਕਰ ਲਿਆ ਹੈ ਜਦੋਂ ਕਿ ਡੇਅਰੀ ਮਾਲਕ ਫ਼ਰਾਰ ਹੋ ਗਿਆ ਹੈ । ਡੀ.ਐਸ.ਪੀ ਪੁਸ਼ਪਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਧੋਖਾ ਧੜੀ ਸਮੇਤ ਵੱਖ-ਵੱਖ ਧਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਸਿਹਤ ਵਿਭਾਗ ਦੀ ਟੀਮ ਨੇ ਮੋਕੇ ’ਤੇ ਪੁੱਜ ਕੇ ਦੁੱਧ ਦੇ ਸੈਂਪਲ ਲੈ ਕੇ ਟੈਸਟਿੰਗ ਲਈ ਲੈਬ ਵਿਚ ਭੇਜ ਦਿੱਤੇ ਹਨ ।

Vinkmag ad
Share Our Daily Posts

News Desk

Read Previous

ਦਫ਼ਤਰਾਂ ’ਚ ਹਾਲੇ ਵੀ ਅੰਗਰੇਜ਼ੀ ’ਚ ਲਟਕੇ ਹੋਏ ਨੇ ਬੋਰਡ, ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਨਹੀਂ ਹੋ ਰਿਹਾ ਕੋਈ ਅਸਰ

Read Next

ਪੁਰਾਣੀ ਰੰਜਸ਼ ਨੂੰ ਕੇ ਪੱਟੀ ਵਿਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ