Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ 7 ਹੋਰਾਂ ਖ਼ਿਲਾਫ਼ ਸਪਲੀਮੈਂਟਰੀ ਚਲਾਨ ਪੇਸ਼

ਮੋਗਾ : ਥਾਣਾ ਬੱਧਨੀ ਕਲਾਂ ਦੇ ਪਿੰਡ ਰਾਮਾ ਤੋਂ ਚਕਰ ਰੋਡ ਸਥਿਤ ਪੈਟਰੋਲ ਪੰਪ ਤੋਂ ਲੁਟੇਰਿਆਂ ਨੇ ਹਥਿਆਰ ਦੀ ਨੋਕ ‘ਤੇ ਤੀਹ ਹਜ਼ਾਰ ਰੁਪਏ ਲੁੱਟ ਲਏ ਅਤੇ ਫ਼ਰਾਰ ਹੋ ਗਏ।

ਜਾਣਕਾਰੀ ਅਨੁਸਾਰ ਚਾਰ ਨਕਾਬਪੋਸ਼ ਲੁਟੇਰੇ ਤੇਲ ਪਵਾਉਣ ਦੇ ਬਹਾਨੇ ਪੰਪ ‘ ਤੇ ਆਏ ਅਤੇ ਸਵਰਨ ਸਿੰਘ ਪੁੱਤਰ ਭਜਨ ਸਿੰਘ ਨੂੰ ਹਥਿਆਰ ਵਿਖਾ ਕੇ ਤੀਹ ਹਜ਼ਾਰ ਰੁਪਏ ਲੁੱਟ ਕੇ ਰਫੂ ਚੱਕਰ ਹੋ ਗਏ। ਇਹ ਪਿੰਡ ਮੋਗਾ ਤੇ ਲੁਧਿਆਣਾ ਜ਼ਿਲੇ ਦੀ ਹੱਦ ‘ਤੇ ਪੈਂਦਾ ਹੈ।

ਥਾਣਾ ਮੁਖੀ ਪ੍ਰਤਾਪ ਸਿੰਘ ਨੇ ਕਿਹਾ ਕਿ ਪੁਲਿਸ ਨੇ ਤਫਤੀਸ਼ ਆਰੰਭ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਖੰਘਾਲਿਆ ਜਾ ਰਿਹਾ ਹੈ। ਮੁਲਜ਼ਮਾਂ ਦੀ ਪੈੜ ਨੂੰ ਨੱਪਿਆ ਜਾ ਰਿਹਾ ਹੈ। ਜਲਦ ਹੀ ਲੁਟੇਰਿਆਂ ਦੇ ਕਾਬੂ ਆਉਣ ਦੀ ਸੰਭਵਣਾ ਹੈ।

Vinkmag ad
Share Our Daily Posts

News Desk

Read Previous

ਪੁਰਾਣੀ ਰੰਜਸ਼ ਨੂੰ ਕੇ ਪੱਟੀ ਵਿਚ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ

Read Next

ਆਧਾਰ ਕਾਰਡ ਦੀ ਦੁਰਵਰਤੋਂ ਕਰ ਕੇ ਕਢਵਾਏ 25 ਕਰੋੜ, ਠੱਗਾਂ ਨੇ ਲੁਧਿਆਣੇ ’ਚ ਖੋਲ੍ਹੀ ਫ਼ਰਜ਼ੀ ਕੰਪਨੀ