Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਕੋਰੋਨਾ ਨੂੰ ਲੈ ਕੇ ਸਾਡੀ ਤਿਆਰੀ ਪੂਰੀ-ਅਰਵਿੰਦਰ ਕੇਜਰੀਵਾਲ

ਨਵੀਂ ਦਿੱਲੀ – ਕੋਵਿਡ ਸੰਬੰਧੀ ਬੋਲਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਤੱਕ 26.7 ਵੇਰੀਏਂਟ ਦਾ ਇਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ। ਅਸੀਂ ਕੋਰੋਨਾ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹਾਂ। ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ, ਅਸੀਂ ਸਾਰੇ ਨਵੇਂ ਐਕਟਿਵ ਕੇਸਾਂ ਦੀ ਜੀਨੋਮ ਸੀਕਵੈਂਸਿੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਹਰ ਰੋਜ਼ 2,500 ਟੈਸਟ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਅਸੀਂ 1 ਲੱਖ ਤੱਕ ਲੈ ਜਾ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਵਿਚ ਸਿਰਫ਼ 24% ਲੋਕਾਂ ਨੂੰ ਬੂਸਟਰ ਲੱਗੀ ਹੈ, ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਸਾਰੀਆਂ ਬੂਸਟਰ ਖੁਰਾਕਾਂ ਪੂਰੀਆਂ ਕਰੋ। ਇਸ ਸਮੇਂ ਸਾਡੇ ਕੋਲ 380 ਐਂਬੂਲੈਂਸਾਂ ਤਿਆਰ ਹਨ, ਅਸੀਂ ਹੋਰ ਐਂਬੂਲੈਂਸਾਂ ਲਈ ਵੀ ਨਿਰਦੇਸ਼ ਦਿੱਤੇ ਹਨ।

Vinkmag ad
Share Our Daily Posts

News Desk

Read Previous

ਆਧਾਰ ਕਾਰਡ ਦੀ ਦੁਰਵਰਤੋਂ ਕਰ ਕੇ ਕਢਵਾਏ 25 ਕਰੋੜ, ਠੱਗਾਂ ਨੇ ਲੁਧਿਆਣੇ ’ਚ ਖੋਲ੍ਹੀ ਫ਼ਰਜ਼ੀ ਕੰਪਨੀ

Read Next

ਪਿੰਡ ਪਤੱੜ ਖ਼ੁਰਦ ਦੀ ਸੰਗਤਾਂ ਵੱਲੋਂ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਕੱਢੇ ਨਗਰ ਕੀਰਤਨ ਵਿੱਚ ਪਿੰਡ ਦੀ ਸੰਗਤਾਂ ਵੱਲੋਂ ਫੁੱਲਾ ਦੀ ਵਰਖਾ ਕੀਤੀ ਗਈ