Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਪਿੰਡ ਪਤੱੜ ਖ਼ੁਰਦ ਦੀ ਸੰਗਤਾਂ ਵੱਲੋਂ ਬਾਬਾ ਜੀਵਨ ਸਿੰਘ ਦੀ ਯਾਦ ਵਿੱਚ ਕੱਢੇ ਨਗਰ ਕੀਰਤਨ ਵਿੱਚ ਪਿੰਡ ਦੀ ਸੰਗਤਾਂ ਵੱਲੋਂ ਫੁੱਲਾ ਦੀ ਵਰਖਾ ਕੀਤੀ ਗਈ

ਕਪੂਰਥਲਾ – ਇਤਿਹਾਸਕ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪ੍ਰਧਾਨ ਸਰਦਾਰ ਬਸੰਤ ਸਿੰਘ ਅਤੇ ਸਮੂਹ ਪ੍ਰਬੰਧਕ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਨਗਰ ਕੀਰਤਨ ਕੱਢਿਆ ਗਿਆ ਨਗਰ ਕੀਰਤਨ ਵਿੱਚ ਪਿੰਡ ਪਤੱੜ ਖ਼ੁਰਦ ਦੇ ਸਾਰੇ ਇਲਾਕਿਆਂ ਦੀਆਂ ਸੰਗਤਾਂ ਵੱਲੋਂ ਥਾਂ ਥਾਂ ਤੇ ਚਾਹ ਤੇ ਪਕੋੜਿਆਂ ਤੇ ਕਈ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਪ੍ਰਾਪਰਟੀ ਡੀਲਰ ਲਾਡੀ ਪੱਤਰਕਾਰ ਜਸਪਾਲ ਭੱਟੀ ਵੱਲੋਂ ਵੀ‌ ਲੰਗਰ ਲਾ ਕੇ ਸੰਗਤਾਂ ਦੀ ਸੇਵਾ ਕੀਤੀ ਕੜਾਕੇ ਦੀ ਠੰਢ ਦੇ ਵਿੱਚ ਵੀ ਸੰਗਤਾਂ ਦਾ ਪਿਆਰ ਦੇਖਣ ਵਾਲਾ ਸੀ ਨਗਰ ਕੀਰਤਨ ਸਾਰੇ ਪਿੰਡ ਦੇ ਆਲੇ ਦੁਆਲੇ ਹੁੰਦਾ ਹੋਇਆ ਬਾਬਾ ਜੀਵਨ ਸਿੰਘ ਇਤਿਹਾਸਕ ਗੁਰਦੁਆਰਾ ਵਿੱਚ ਸਮਾਪਤ ਹੋਇਆ ਜਿਸ ਵਿਚ ਸਰਦਾਰ ਸੂਬੇਦਾਰ ਅਮਰ ਸਿੰਘ, ਜਸਪਾਲ ਭੱਟੀ, ਲਾਡੀ , ਸਰਦਾਰ ਦਰਸ਼ਨ ਸਿੰਘ, ਕਮੇਟੀ ਪ੍ਰਧਾਨ ਸਰਦਾਰ ਬਸੰਤ ਸਿੰਘ ਵਿਸ਼ੇਸ਼ ਤੌਰ ਤੇ ਸੰਗਤਾਂ ਦੀ ਸੇਵਾ ਕਰਦੇ ਰਹੇ ਕਮੇਟੀ ਦੇ ਪ੍ਰਧਾਨ ਸਰਦਾਰ ਬਸੰਤ ਸਿੰਘ ਜੀ ਅਤੇ ਉਸ ਦੇ ਸਾਥੀਆਂ ਨੇ ਸਾਰੀਆਂ ਆਇਆ ਸੰਗਤਾਂ ਦਾ ਧੰਨਵਾਦ ਕੀਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਰਹਿਣ ਤੇ ਅੰਮ੍ਰਿਤ ਛੱਕਣ ਦੀ ਆਇਆਂ ਸੰਗਤਾਂ ਨੂੰ ਬੇਨਤੀ ਕੀਤੀ ਉਨ੍ਹਾਂ ਨੇ ਕਿਹਾ ਕਿ ਕੁਝ ਸਰਕਾਰੀ ਤੇ ਪ੍ਰਾਈਵੇਟ ਅਦਾਰੇ ਸਿੱਖਾ ਦੀ ਹੋਂਦ ਖ਼ਤਮ ਕਰਨ ਵਾਸਤੇ ਦਿਨ ਰਾਤ ਇੱਕ ਕਰਨ ਲੱਗੇ ਹੋਏ ਹਨ ਸਾਨੂੰ ਸਾਰਿਆਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲਾ ਬਣਨਾ ਚਾਹੀਦਾ ਤਾਂ ਜੋਂ ਪੰਜਾਬ ਵਿੱਚ ਗੰਦੀਆਂ ਸਰਕਾਰਾਂ ਵੱਲੋਂ ਨੱਸ਼ੇ ਦਾ ਛੇਵਾਂ ਦਰਿਆ ਚੱਲਾਇਆ ਹੋਇਆ ਇਸ ਤੋਂ ਆਪਣੇ ਬੱਚੇ ਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਪਹਿਲ ਕਰਨੀ ਚਾਹੀਦੀ ਹੈ ਗੁਰੂ ਘਰ ਵਿੱਚ ਤੇ ਨਗਰ ਕੀਰਤਨ ਵਿੱਚ ਆਇਆ ਸਾਰਿਆਂ ਸੰਗਤਾਂ ਦਾ ਪ੍ਰਧਾਨ ਸਰਦਾਰ ਬਸੰਤ ਸਿੰਘ ਵੱਲੋਂ ਬਹੁਤ ਬਹੁਤ ਧੰਨਵਾਦ‌ ਕੀਤਾ ਗਿਆ

Vinkmag ad
Share Our Daily Posts

News Desk

Read Previous

ਕੋਰੋਨਾ ਨੂੰ ਲੈ ਕੇ ਸਾਡੀ ਤਿਆਰੀ ਪੂਰੀ-ਅਰਵਿੰਦਰ ਕੇਜਰੀਵਾਲ

Read Next

ਦੁੱਧ ਦੀ ਥਾਂ ਲੋਕਾਂ ਘਰ ਪਹੁੰਚ ਰਿਹਾ ਜ਼ਹਰ ਪ੍ਰਸ਼ਾਸਨ ਸੁੱਤਾ ਕੁੰਭਕਰਨ ਦੀ ਨੀਂਦ ਲੀਵਰ, ਕਿਡਨੀ,ਦਿੱਲ ਹੋ ਰਹੇ ਹਨ ਜਨਤਾਂ ਦੇ ਖ਼ਰਾਬ