ਮੀਰਪੁਰ -ਭਾਰਤ ਅਤੇ ਬੰਗਲਾਦੇਸ਼ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਦੂਸਰੇ ਟੈਸਟ ਮੈਚ ਦੇ ਦੂਸਰੇ ਦਿਨ ਦੀ ਖੇਡ ਸ਼ੁਰੂ ਹੋ ਗਈ ਹੈ। ਬੰਗਲਾਦੇਸ਼ ਨੂੰ ਪਹਿਲੀ ਪਾਰੀ ‘ਚ 227 ਦੌੜਾਂ ‘ਤੇ ਆਊਟ ਕਰਨ ਤੋਂ ਬਾਅਦ ਭਾਰਤੀ ਟੀਮ ਦੀਆਂ ਨਜ਼ਰਾਂ ਵੱਡਾ ਸਕੋਰ ਖੜਾ ਕਰਨ ਵੱਲ ਹੋਣਗੀਆਂ। Share Our Daily Posts