Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਖੰਡ ਮਿੱਲ ਭੋਗਪੁਰ ਨੇ ਕਿਸਾਨਾਂ ਨੂੰ 1 ਕਰੋੜ 66 ਲੱਖ ਰੁਪਏ ਦੀ ਅਦਾਇਗੀ ਕੀਤੀ – ਚੇਅਰਮੈਨ, ਜੀਐੱਮ

ਭੋਗਪੁਰ : ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਜਨਰਲ ਮੈਨੇਜਰ ਗੁਰਵਿੰਦਰਪਾਲ ਸਿੰਘ, ਬੋਰਡ ਆਫ ਡਾਇਰੈਕਟਰਜ ਦੇ ਚੇਅਰਮੈਨ ਪਰਮਵੀਰ ਸਿੰਘ ਪੰਮਾ ਨੇ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੰਡ ਮਿੱਲ ਦੇ ਮੌਜੂਦਾ ਪਿੜਾਈ ਸੀਜਨ 2022-23 ਦੀ ਸ਼ੁਰੂਆਤ 25 ਨਵੰਬਰ 2022 ਨੂੰ ਕੀਤੀ ਗਈ ਸੀ । ਜਨਰਲ ਮੈਨੇਜਰ ਗੁਰਵਿੰਦਰਪਾਲ ਸਿੰਘ ਨੇ ਦਸਿਆ ਕਿ ਇਸ ਸੀਜਨ 30 ਲੱਖ ਕੁਇੰਟਲ ਗੰਨਾ ਪਿੜਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਤੇ ਜਿਸ ਵਿੱਚ ਹੁਣ ਤੱਕ 4.87 ਲੱਖ ਕੁਇੰਟਲ ਗੰਨੇ ਦੀ ਪਿੜਾਈ ਤੇ ਖੰਡ ਦੀ ਵਧੀਆ ਕੁਆਲਿਟੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ ਅਤੇ 10 ਫ਼ੀਸਦ ਦੇ ਕਰੀਬ ਰਿਕਵਰੀ ਪਾਈ ਜਾ ਰਹੀ ਹੈ ।

ਚੇਅਰਮੈਨ ਪਰਮਵੀਰ ਸਿੰਘ ਨੇ ਦੱਸਿਆ ਕਿ ਮਿੱਲ ਵੱਲੋ ਹੁਣ ਤੱਕ 30 ਨਵੰਬਰ ਤੱਕ ਦੀ 1 ਕਰੋੜ 66 ਲੱਖ ਰੁਪਏ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ ਤੇ 2626 ਕਿਸਾਨਾਂ ਵਿਚੋ 1600 ਦੇ ਕਰੀਬ ਗੰਨਾ ਕਾਸ਼ਤਕਾਰਾਂ ਦਾ ਖਾਤਾ ਚਾਲੂ ਹੋ ਚੁੱਕਾ ਹੈ । ਜਨਰਲ ਮੈਨੇਜਰ ਗੁਰਵਿੰਦਰਪਾਲ ਸਿੰਘ ਨੇ ਦਸਿਆ ਕਿ ਮਿੱਲ ਆਪਣੇ ਏਰੀਏ ਦਾ ਬਾਂਡ ਕੀਤਾ ਗੰਨਾ ਪਿੜਾਈ ਕਰਨ ਵਿੱਚ ਪੂਰੀ ਤਰਾਂ ਸਮਰੱਥ ਹੈ ਅਤੇ ਸੀਜਨ ਪੂਰਾ ਕਰਨ ਉਪਰੰਤ ਹੀ ਖੰਡ ਮਿੱਲ ਦੇ ਪਲਾਂਟ ਨੂੰ ਬੰਦ ਕੀਤਾ ਜਾਵੇਗਾ । ਅਧਿਕਾਰੀਆਂ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋ ਮਿੱਲ ਦਾ ਅਕਸ ਖਰਾਬ ਕਰਨ ਦੇ ਮਕਸਦ ਨਾਲ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਗਲਤ ਪ੍ਰਚਾਰ ਦਾ ਸ਼ਿਕਾਰ ਨਾ ਬਣਨ ਤੇ ਗੰਨਾ ਕਾਸ਼ਤਕਾਰ ਖੰਡ ਮਿੱਲ ਦੀ ਤਰੱਕੀ ਲਈ ਆਪਣਾ ਪੂਰਨ ਸਹਿਯੋਗ ਦੇਣ ।

Vinkmag ad
Share Our Daily Posts

News Desk

Read Previous

ਭਾਰਤ-ਬੰਗਲਾਦੇਸ਼ ਦੂਸਰਾ ਟੈਸਟ:ਦੂਜੇ ਦਿਨ ਦੀ ਖੇਡ ਸ਼ੁਰੂ

Read Next

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਮੂਲ ਮੰਤਰ ਦਾ ਜਾਪ ਕਰਨ ਸੰਗਤਾਂ- ਸ਼੍ਰੋਮਣੀ ਕਮੇਟੀ