Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਮੂਲ ਮੰਤਰ ਦਾ ਜਾਪ ਕਰਨ ਸੰਗਤਾਂ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਨ ਦੀ ਸੰਗਤ ਨੂੰ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ ਦੁਨੀਆ ਦੇ ਧਰਮ ਇਤਿਹਾਸ ਅੰਦਰ ਨਿਵੇਕਲਾ ਹੈ ਅਤੇ ਹਰ ਸਾਲ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆਂ ਵਿਚ ਵੱਸਦੀਆਂ ਸੰਗਤਾਂ ਸ਼ਹੀਦੀ ਦਿਹਾੜੇ ਮੌਕੇ ਸ਼ਮੂਲੀਅਤ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ 28 ਦਸੰਬਰ ਨੂੰ ਸਵੇਰੇ 10:00 ਵਜੇ 10 ਮਿੰਟ ਮੂਲਮੰਤਰ ਦੇ ਜਾਪ ਨਾਲ ਜੁੜਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ਵਿਚ ਇਸ ਸੰਬੰਧੀ ਸੰਗਤੀ ਰੂਪ ਵਿਚ ਜੁੜਨ ਲਈ ਸਰਕੂਲਰ ਜਾਰੀ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਖੰਡ ਮਿੱਲ ਭੋਗਪੁਰ ਨੇ ਕਿਸਾਨਾਂ ਨੂੰ 1 ਕਰੋੜ 66 ਲੱਖ ਰੁਪਏ ਦੀ ਅਦਾਇਗੀ ਕੀਤੀ – ਚੇਅਰਮੈਨ, ਜੀਐੱਮ

Read Next

ਭੱਠੇ ਦੀ ਚਿਮਨੀ ਵਿਚ ਧਮਾਕਾ, 9 ਲੋਕਾਂ ਦੀ ਮੌਤ