Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਸਾਹਿਬਜ਼ਾਦਿਆਂ’ ਨੂੰ ਸਮਰਪਿਤ ਸਮਾਗਮ ‘ਚ ਸ਼ਾਮਿਲ ਹੋਣ ਦਾ ਮਾਣ ਪ੍ਰਾਪਤ ਹੋਇਆ-ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਨੂੰ ਵੀਰ ਬਾਲ ਦਿਵਸ ਦੇ ਮੌਕੇ ‘ਤੇ ਰਾਸ਼ਟਰੀ ਰਾਜਧਾਨੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਵਿਚ ਸ਼ਾਮਿਲ ਹੋਣ ਦਾ ਸਨਮਾਨ ਮਿਲਿਆ ਹੈ।ਪ੍ਰਧਾਨ ਮੰਤਰੀ ਮੋਦੀ ਨੇ ਸਾਲ 2022 ਦੀ ਆਪਣੀ ਆਖ਼ਰੀ ‘ਮਨ ਕੀ ਬਾਤ’ ਦੌਰਾਨ ਕਿਹਾ, “ਕੱਲ੍ਹ 26 ਦਸੰਬਰ ਨੂੰ ਵੀਰ ਬਾਲ ਦਿਵਸ ਹੈ ਅਤੇ ਮੈਨੂੰ ਨਵੀਂ ਦਿੱਲੀ ਵਿਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮ ਵਿਚ ਸ਼ਾਮਿਲ ਹੋਣ ਦਾ ਸਨਮਾਨ ਮਿਲੇਗਾ”। ਇਸ ਸਾਲ 9 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਹਿੰਮਤ ਅਤੇ ਉਨ੍ਹਾਂ ਦੀ ਇਨਸਾਫ਼ ਦੀ ਮੰਗ ਨੂੰ ਸ਼ਰਧਾਂਜਲੀ ਵਜੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਕੈਨੇਡਾ ਦੇ ਸੂਬੇ ਓਨਟਾਰੀਓ ‘ਚ ਬਰਫ਼ੀਲਾ ਤੂਫ਼ਾਨ, 100 ਤੋ ਵੱਧ ਗੱਡੀਆਂ ਦੇ ਹਾਦਸਾ ਗਰਸਤ

Read Next

ਬਟਾਲਾ ਸਿਵਲ ਹਸਪਤਾਲ ‘ਚ ਵੱਡੀ ਲਾਪਰਵਾਹੀ, ਐਕਸੀਡੈਂਟ ‘ਚ ਮਰੇ ਵਿਅਕਤੀ ਦੀ ਲਾਸ਼ ਮੁਰਦਾ ਘਰ ‘ਚੋਂ ਗ਼ਾਇਬ, ਖੱਜਲ-ਖੁਆਰ ਹੋ ਰਹੇ ਵਾਰਸ