Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਸ਼ਹੀਦੀ ਜੋੜ ਮੇਲ ਨੂੰ ਲੈ ਕੇ ਪੰਜਾਬ ’ਚ 28 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, – ਪੰਜਾਬ ਸਰਕਾਰ ਵਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਸ਼ਹੀਦੀ ਜੋੜ-ਮੇਲ ਨੂੰ ਮੁੱਖ ਰੱਖਦੇ ਹੋਏ ਪੂਰੇ ਪੰਜਾਬ ’ਚ 28 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਰਕਾਰੀ ਅਦਾਰੇ, ਬੋਰਡ/ਕਾਰਪੋਰੇਸ਼ਨ, ਬੈਂਕ ਅਤੇ ਕਮਰਸ਼ੀਅਲ ਅਦਾਰੇ ਵੀ ਬੰਦ ਰਹਿਣਗੇ।

Vinkmag ad
Share Our Daily Posts

News Desk

Read Previous

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ

Read Next

ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਦਿੱਲੀ ਤੋਂ ਕਾਬੂ