Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਪਟਿਆਲਾ ‘ਚ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਾ ਕੇ ਕੀਤੀ ਆਤਮ ਹੱਤਿਆ, ਵੀਡੀਓ ਬਣਾ ਕੇ ਪੁਲਿਸ ਅਧਿਕਾਰੀਆਂ ‘ਤੇ ਲਾਏ ਦੋਸ਼

ਪਟਿਆਲਾ : ਅੱਜ ਪਟਿਆਲਾ ’ਚ ਸਨੌਰੀ ਅੱਡੇ ਵਿਖੇ ਇਕ ਵਿਅਕਤੀ ਨੇ ਆਪਣੇ ਦਫ਼ਤਰ ਵਿਚ ਖੁਦ ਨੂੰ ਬੰਦ ਕਰਕੇ ਅੱਗ ਲਾ ਕੇ ਆਤਮ ਹੱਤਿਆ ਕਰ ਲਈ ਹੈ। ਖੁਦਕਸ਼ੀ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਰਮੁਖ ਸਿੰੰਘ ਧਾਲੀਵਾਲ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਸਨੌਰੀ ਅੱਡਾ ਸਥਿਤ ਉਸ ਨੇ ਆਪਣੇ ਦਫ਼ਤਰ ਵਿਚ ਦਰਵਾਜ਼ਾ ਬੰਦ ਕਰਕੇ ਖੁਦ ਨੂੰ ਅੱਗ ਲਗਾ ਲਈ ਤੇ ਪੂਰੀ ਤਰ੍ਹਾਂ ਝੁਲਸ ਗਿਆ। ਦਫ਼ਤਰ ਨੁਮਾ ਦੁਕਾਨ ਵਿੱਚੋਂ ਧੂੰਆ ਨਿਕਲਦਾ ਦੇਖ ਆਸ ਪਾਸ ਦੇ ਦੁਕਾਨਦਾਰਾਂ ਨੇ ਸ਼ੀਸ਼ੇ ਦਾ ਦਰਵਾਜ਼ਾ ਤੋੜ ਕੇ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਈ ਤੇ ਗੁਰਮੁਖ ਨੂੰ ਇਕ ਕਰ ਰਾਹੀਂ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਗੁਰਮੁਖ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਉਤੇ ਦੜਾ ਸੱਟਾ ਦਾ ਪਰਚਾ ਵੀ ਦਰਜ ਹੈ।

ਸੂਤਰਾਂ ਮੁਤਾਬਕ ਖੁਦਕਸ਼ੀ ਕਰਨ ਤੋਂ ਪਹਿਲਾਂ ਉਸ ਨੇ ਇਕ ਵੀਡਿਓ ਬਣਾਈ , ਜਿਸ ਵਿਚ ਉਸ ਨੇ ਕੁਝ ਪੁਲਿਸ ਅਧਿਕਾਰੀਆਂ ‘ਤੇ ਦੋਸ਼ ਲਾਏ ਤੇ ਆਪਣੀ ਮੌਤ ਲਈ ਕੁਝ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

 

Vinkmag ad
Share Our Daily Posts

News Desk

Read Previous

ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਦਿੱਲੀ ਤੋਂ ਕਾਬੂ

Read Next

ਇਤਿਹਾਸ ਪ੍ਰੇਮੀ ਨੌਜਵਾਨ ਨੇ ਸਿੱਖ ਇਤਿਹਾਸ ਪੜ੍ਹਨ ਲਈ ਫ਼ਾਰਸੀ ਭਾਸ਼ਾ ਦਾ ਕੀਤਾ ਡਿਪਲੋਮਾ